22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਰਾਜਾ ਵੜਿੰਗ ਨੇ ਮੁਹੰਮਦ ਮੁਸਤਫਾ ਨੂੰ ਭੇਜਿਆ ਕਾਨੂੰਨੀ ਨੋਟਿਸ

ਚੰੰਡੀਗੜ੍ਹ, 22 ਅਗਸਤ - ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫਾ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਨੋਟਿਸ ਇਕ ਇੰਟਰਵਿਊ ਦੌਰਾਨ ਮੁਹੰਮਦ ਮੁਸਤਫਾ ਵਲੋਂ ਰਾਜਾ ਵੜਿੰਗ ਵਿਰੁੱਧ...

Ad Position 21
No active advertisement
ਅਜੀਤ ਡੈਸਕ 22-08-2026

ਚੰੰਡੀਗੜ੍ਹ, 22 ਅਗਸਤ - ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫਾ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਨੋਟਿਸ ਇਕ ਇੰਟਰਵਿਊ ਦੌਰਾਨ ਮੁਹੰਮਦ ਮੁਸਤਫਾ ਵਲੋਂ ਰਾਜਾ ਵੜਿੰਗ ਵਿਰੁੱਧ ਦਿੱਤੇ ਗਏ ਕਥਿਤ ਇਤਰਾਜ਼ਯੋਗ ਅਤੇ ਬਦਨਾਮ ਕਰਨ ਵਾਲੇ ਬਿਆਨਾਂ ਦੇ ਸੰਬੰਧ ਵਿੱਚ ਜਾਰੀ ਕੀਤਾ ਗਿਆ ਹੈ। ਨੋਟਿਸ ਵਿਚ ਰਾਜਾ ਵੜਿੰਗ ਦੇ ਵਕੀਲ ਵਲੋਂ 48 ਘੰਟਿਆਂ ਦੇ ਅੰਦਰ-ਅੰਦਰ ਜਨਤਕ ਤੌਰ 'ਤੇ ਮੁਆਫ਼ੀ ਮੰਗਣ ਅਤੇ ਆਪਣੇ ਬਿਆਨ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ।ਤੈਅ ਸਮੇਂ ਵਿਚ ਜਵਾਬ ਨਾ ਮਿਲਣ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਅੰਮ੍ਰਿਤਸਰ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਡਾਕਟਰ ਮੁਹੰਮਦ ਗੁਲਜ਼ਾਰ ਸਮੇਤ 3 ਕੌਂਸਲਰਾਂ ਨੂੰ ਆਮ ਆਦਮੀ ਪਾਰਟੀ 'ਚ ਕੀਤਾ ਸ਼ਾਮਿਲ
Ad Position 24