22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਸੁਖਬੀਰ ਸਿੰਘ ਬਾਦਲ ਦੀ ਸਿਹਤ ਦਾ ਹਾਲ-ਚਾਲ ਪੁੱਛਣ ਲਈ ਕੀਤੀ ਮੁਲਾਕਾਤ

ਦਿੱਲੀ, 22 ਅਗਸਤ- ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਸਰਦਾਰ ਸੁਖਬੀਰ ਸਿੰਘ ਬਾਦਲ...

Ad Position 21
No active advertisement
ਅਜੀਤ ਡੈਸਕ 22-08-2026

ਦਿੱਲੀ, 22 ਅਗਸਤ- ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਸਿਹਤ ਦਾ ਹਾਲ-ਚਾਲ ਪੁੱਛਣ ਲਈ ਮਿਲੇ। ਆਰ.ਪੀ ਸਿੰਘ ਨੇ ਟਵੀਟ ਕਰਦੇ ਹੋਏ ਕਿਹਾ ਕਿ ਲੋਕਤੰਤਰ ਵਿਚ ਹਿੰਸਾ ਜਾਂ ਡਰਾਉਣ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ।

ਸਿਆਸੀ ਮਤਭੇਦ ਸੁਭਾਵਿਕ ਹਨ, ਪਰ ਇਨ੍ਹਾਂ ਨੂੰ ਹਮੇਸ਼ਾ ਗੱਲਬਾਤ, ਬਹਿਸ ਅਤੇ ਜਮਹੂਰੀ ਮਾਧਿਅਮ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਆਰ.ਪੀ ਸਿੰਘ ਨੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

Ad Position 22
No active advertisement
ਪਿਛਲੀ ਖ਼ਬਰ 72 Lakh ਦੀ ਲੁੱਟ ਮਾਮਲੇ 'ਚ ਪੁਲਿਸ ਦਾ ਵੱਡਾ ਖੁਲਾਸਾ ਅਗਲੀ ਖ਼ਬਰ ਅਮਰੀਕਾ ਵਿਚ ਬੇਗੋਵਾਲ ਦੇ ਨਜ਼ਦੀਕ ਪਿੰਡ ਜੱਬੋਵਾਲ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
Ad Position 24