22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਕੇਂਦਰੀ ਜ਼ੇਲ੍ਹ ਵਿਚ ਬੰਦ ਦੋ ਭਰਾਵਾਂ ਦੀ ਸਾਥੀ ਹਵਾਲਾਤੀਆਂ ਵਲੋਂ ਕੁੱਟਮਾਰ

ਕਪੂਰਥਲਾ, 22 ਅਗਸਤ (ਅਮਨਜੋਤ ਸਿੰਘ ਵਾਲੀਆ)- ਕੇਂਦਰੀ ਜ਼ੇਲ੍ਹ ਵਿਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਭਰਾਵਾਂ ਨੂੰ...

Ad Position 21
No active advertisement
ਅਜੀਤ ਡੈਸਕ 22-08-2026

ਕਪੂਰਥਲਾ, 22 ਅਗਸਤ (ਅਮਨਜੋਤ ਸਿੰਘ ਵਾਲੀਆ)- ਕੇਂਦਰੀ ਜ਼ੇਲ੍ਹ ਵਿਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਭਰਾਵਾਂ ਨੂੰ ਬੈਰਕ ਵਿਚ ਸਾਥੀ ਹਵਾਲਾਤੀਆਂ ਨੇ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ। ਜਿਨ੍ਹਾਂ ਨੂੰ ਜ਼ੇਲ੍ਹ ਕਰਮਚਾਰੀਆਂ ਵਲੋਂ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾ. ਸਾਹਿਲ ਗਰਗ ਨੇ ਦੱਸਿਆ ਕਿ ਲੱਕੀ ਅਤੇ ਬੌਬੀ ਪੁੱਤਰ ਸੋਮਨਾਥ ਵਾਸੀ ਕੇਂਦਰੀ ਜ਼ੇਲ੍ਹ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। 

ਉਨ੍ਹਾਂ ਦੇ ਦੱਸਣ ਮੁਤਾਬਿਕ ਜ਼ੇਲ੍ਹ ਵਿਚ ਹੀ ਉਨ੍ਹਾਂ ਦੇ ਸਾਥੀਆਂ ਵਲੋਂ ਦੋਵਾਂ ਭਰਾਵਾਂ ਦੀ ਕੁੱਟਮਾਰ ਕੀਤੀ ਗਈ ਹੈ। ਜਿਨ੍ਹਾਂ ਦਾ ਇਲਾਜ ਜਾਰੀ ਹੈ ਤੇ ਇਸ ਸਬੰਧੀ ਐਮ.ਐਲ.ਆਰ. ਕੱਟ ਕੇ ਥਾਣਾ ਕੋਤਵਾਲੀ ਨੂੰ ਭੇਜ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਪੁਲਵਾਮਾ ਹਮਲੇ ਦੀ ਦੋਸ਼ੀ ਇੰਸ਼ਾ ਜਾਨ ਦੀ ਜ਼ਮਾਨਤ ਅਰਜ਼ੀ ਰੱਦ ਅਗਲੀ ਖ਼ਬਰ 100 ਗ੍ਰਾਮ ਨਸ਼ੀਲੇ ਪਾਊਡਰ ਅਤੇ ਹੈਰੋਇਨ ਸਮੇਤ 4 ਕਾਬੂ
Ad Position 24