23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਜਗਦੀਸ਼ ਸਿੰਘ ਢੋਟੀਆਂ ਨੂੰ ਮਾਰਕੀਟ ਕਮੇਟੀ ਹਰੀਕੇ ਦਾ ਚੇਅਰਮੈਨ ਕੀਤਾ ਨਿਯੁਕਤ

ਹਰੀਕੇ ਪੱਤਣ (ਤਰਨਤਾਰਨ) 23 ਅਗਸਤ (ਸੰਜੀਵ ਕੁੰਦਰਾ) - ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅੱਜ ਕੀਤੀਆਂ ਗਈਆਂ ਨਿਯੁਕਤੀਆਂ ਦੇ ਤਹਿਤ ਮਾਰਕੀਟ ਕਮੇਟੀ ਹਰੀਕੇ ਦਾ ਚੇਅਰਮੈਨ ਜਗਦੀਸ਼ ਸਿੰਘ ਢੋਟੀਆਂ ਨੂੰ ਨਿਯੁਕਤ ਕੀਤਾ ਗਿਆ ਹੈ।ਇਸ ਮੌਕੇ...

Ad Position 21
No active advertisement
ਅਜੀਤ ਡੈਸਕ 23-08-2026

ਹਰੀਕੇ ਪੱਤਣ (ਤਰਨਤਾਰਨ) 23 ਅਗਸਤ (ਸੰਜੀਵ ਕੁੰਦਰਾ) - ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅੱਜ ਕੀਤੀਆਂ ਗਈਆਂ ਨਿਯੁਕਤੀਆਂ ਦੇ ਤਹਿਤ ਮਾਰਕੀਟ ਕਮੇਟੀ ਹਰੀਕੇ ਦਾ ਚੇਅਰਮੈਨ ਜਗਦੀਸ਼ ਸਿੰਘ ਢੋਟੀਆਂ ਨੂੰ ਨਿਯੁਕਤ ਕੀਤਾ ਗਿਆ ਹੈ।ਇਸ ਮੌਕੇ ਜਗਦੀਸ਼ ਸਿੰਘ ਨੇ  ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੱਟੀ ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਜੋ ਜ਼ਿੰਮੇਵਾਰੀ ਸੋਂਪੀ ਹੈ, ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

Ad Position 22
No active advertisement
ਪਿਛਲੀ ਖ਼ਬਰ ਮੁਕੇਸ ਜੁਨੇਜਾ ਮਾਰਕੀਟ ਕਮੇਟੀ ਸੁਨਾਮ ਦੇ ਮੁੜ ਤੋਂ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਪਰਮਜੀਤ ਕੁਮਾਰ ਪੰਮਾ ਨੂੰ ਮਾਰਕੀਟ ਕਮੇਟੀ ਭੋਗਪੁਰ ਦਾ ਚੇਅਰਮੈਨ ਕੀਤਾ ਗਿਆ ਨਿਯੁਕਤ
Ad Position 24