23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਗੁਰੂ ਹਰਸਹਾਏ ਮਾਰਕੀਟ ਕਮੇਟੀ ਦੇ ਨਵੇਂ ਚੇਅਰਮੈਨ ਨਿਯੁਕਤ ਹੋਏ ਸਰਪੰਚ ਸੁਰਜੀਤ ਸਿੰਘ ਭੁੱਲਰ

ਗੁਰੂ ਹਰਸਹਾਏ (ਫ਼ਿਰੋਜ਼ਪੁਰ), 23 ਅਗਸਤ (ਕਪਿਲ ਕੰਧਾਰੀ) - ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਵੱਖ-ਵੱਖ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀਆਂ ਨਿਯੁਕਤੀਆਂ ਵਿੱਚ ਤਬਦੀਲੀਆਂ ਕੀਤੀਆਂ ਗਈਆਂ ਹਨ। ਇਸੇ ਲੜੀ ਤਹਿਤ...

Ad Position 21
No active advertisement
ਅਜੀਤ ਡੈਸਕ 23-08-2026

ਗੁਰੂ ਹਰਸਹਾਏ (ਫ਼ਿਰੋਜ਼ਪੁਰ), 23 ਅਗਸਤ (ਕਪਿਲ ਕੰਧਾਰੀ) - ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਵੱਖ-ਵੱਖ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀਆਂ ਨਿਯੁਕਤੀਆਂ ਵਿੱਚ ਤਬਦੀਲੀਆਂ ਕੀਤੀਆਂ ਗਈਆਂ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਗੁਰੂ ਹਰਸਹਾਏ ਨਾਲ ਸੰਬੰਧਿਤ ਮਾਰਕੀਟ ਕਮੇਟੀ ਗੁਰੂ ਹਰਸਹਾਏ ਦੇ ਨਵੇਂ ਚੇਅਰਮੈਨ ਵਜੋਂ ਪਿੰਡ ਫ਼ਤਹਿਗੜ੍ਹ ਗਹਿਰੀ ਦੇ ਸਰਪੰਚ ਸੁਰਜੀਤ ਸਿੰਘ ਭੁੱਲਰ ਨੂੰ ਪੰਜਾਬ ਸਰਕਾਰ ਵਲੋਂ ਨਿਯੁਕਤ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਭੁੱਲਰ ਪਿੰਡ ਫ਼ਤਹਿਗੜ੍ਹ ਗਹਿਰੀ ਦੇ ਸਰਪੰਚ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਮਾਰਕੀਟ ਕਮੇਟੀ ਗੁਰੂ ਹਰ ਸਹਾਏ ਦੀ ਚੇਅਰਮੈਨੀ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਇਲਾਕੇ ਦੇ ਲੋਕਾਂ, ਸਾਥੀਆਂ, ਸਮਰਥਕਾਂ ਅਤੇ ਪਤਵੰਤਿਆਂ ਵਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਹਰਕੀਤ ਸਿੰਘ ਨਿੱਝਰ ਨੂੰ ਮਾਰਕੀਟ ਕਮੇਟੀ ਆਦਮਪੁਰ ਦਾ ਨਵਾਂ ਚੇਅਰਮੈਨ ਕੀਤਾ ਗਿਆ ਨਿਯੁਕਤ ਅਗਲੀ ਖ਼ਬਰ ਮੁਕੇਸ ਜੁਨੇਜਾ ਮਾਰਕੀਟ ਕਮੇਟੀ ਸੁਨਾਮ ਦੇ ਮੁੜ ਤੋਂ ਚੇਅਰਮੈਨ ਨਿਯੁਕਤ
Ad Position 24