23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਅਕਾਲੀ ਦਲ ਵਾਰਿਸ ਪੰਜਾਬ ਦੇ ਮਜੀਠਾ ਵਿਧਾਨ ਸਭਾ ਹਲਕੇ ਤੋਂ ਪੱਪਲ ਪ੍ਰੀਤਪਾਲ ਸਿੰਘ ਨੂੰ ਪਾਰਟੀ ਉਮੀਦਵਾਰ ਐਲਾਨਿਆ ਗਿਆ

ਅੰਮ੍ਰਿਤਸਰ, 23 ਅਗਸਤ (ਹਰਮਿੰਦਰ ਸਿੰਘ)- ਅਕਾਲੀ ਦਲ ਵਾਰਿਸ ਪੰਜਾਬ ਦੇ ਮਜੀਠਾ ਵਿਧਾਨ ਸਭਾ ਹਲਕੇ ਤੋਂ

Ad Position 21
No active advertisement
ਅਜੀਤ ਡੈਸਕ 23-08-2026

ਅੰਮ੍ਰਿਤਸਰ, 23 ਅਗਸਤ (ਹਰਮਿੰਦਰ ਸਿੰਘ)- ਅਕਾਲੀ ਦਲ ਵਾਰਿਸ ਪੰਜਾਬ ਦੇ ਮਜੀਠਾ ਵਿਧਾਨ ਸਭਾ ਹਲਕੇ ਤੋਂ ਪੱਪਲ ਪ੍ਰੀਤਪਾਲ ਸਿੰਘ ਨੂੰ ਪਾਰਟੀ ਉਮੀਦਵਾਰ ਐਲਾਨਿਆ ਗਿਆ ਹੈ।

ਇਹ ਐਲਾਨ ਅੱਜ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਪਾਰਟੀ ਦੇ ਪੰਜ ਮੈਂਬਰੀ ਪਾਰਲੀਮਾਨੀ ਬੋਰਡ ਦੇ ਮੈਂਬਰ ਸੁਖਵਿੰਦਰ ਸਿੰਘ ਅਗਵਾਨ ਵਲੋਂ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਕਰਤਾਰਪੁਰ ‘ਚ ਆੜਤੀ ਪਤੀ ਵਲੋਂ ਪਤਨੀ ਨੂੰ ਜ਼ਹਿਰੀਲਾ ਪਦਾਰਥ ਪਿਲਾਉਣ ਨਾਲ ਜ਼ੇਰੇ ਇਲਾਜ਼ ਦੌਰਾਨ ਮੌਤ ਅਗਲੀ ਖ਼ਬਰ ਸੜਕ ਨੂੰ ਹੱਥਾਂ ਨਾਲ ਪੁੱਟਣ ਵਾਲੀ ਵੀਡੀਓ ਮਗਰੋਂ ਵੱਡਾ ਐਕਸ਼ਨ
Ad Position 24