23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਹਰਪਾਲ ਸਿੰਘ ਚੌਹਾਨ ਮਾਰਕੀਟ ਕਮੇਟੀ ਗਹਿਰੀ ਮੰਡੀ ਦੇ ਚੇਅਰਮੈਨ ਨਿਯੁਕਤ

ਜੰਡਿਆਲਾ ਗੁਰੂ (ਅੰਮ੍ਰਿਤਸਰ), 23 ਅਗਸਤ (ਪ੍ਰਮਿੰਦਰ ਸਿੰਘ ਜੋਸਨ)- ਪੰਜਾਬ ਸਰਕਾਰ ਵਲੋਂ ਮਾਰਕੀਟ ਕਮੇਟੀਆਂ ਦੇ...

Ad Position 21
No active advertisement
ਅਜੀਤ ਡੈਸਕ 23-08-2026

ਜੰਡਿਆਲਾ ਗੁਰੂ (ਅੰਮ੍ਰਿਤਸਰ), 23 ਅਗਸਤ (ਪ੍ਰਮਿੰਦਰ ਸਿੰਘ ਜੋਸਨ)- ਪੰਜਾਬ ਸਰਕਾਰ ਵਲੋਂ ਮਾਰਕੀਟ ਕਮੇਟੀਆਂ ਦੇ ਐਲਾਨੇ ਗਏ ਚੇਅਰਮੈਨਾਂ ਵੀ ਨਵੀ ਸੂਚੀ ਵਿਚ ਮਾਰਕੀਟ ਕਮੇਟੀ ਗਹਿਰੀ ਮੰਡੀ (ਜੰਡਿਆਲਾ ਗੁਰੂ) ਦਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੌਹਾਨ ਕੰਬੋਜ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ। ਹਰਪਾਲ ਸਿੰਘ ਚੌਹਾਨ ਨੂੰ ਮਾਰਕੀਟ ਕਮੇਟੀ ਗਹਿਰੀ ਮੰਡੀ ਦੇ ਪਹਿਲੇ ਚੇਅਰਮੈਨ ਸੂਬੇਦਾਰ ਸ਼ਨਾਖ ਸਿੰਘ ਦੀ ਥਾਂ ਤੇ ਨਿਯੁਕਤ ਕੀਤਾ ਗਿਆ।

ਹਰਪਾਲ ਸਿੰਘ ਚੌਹਾਨ ਨੇ ਆਪਣੀ ਨਿਯੁਕਤੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦਾ ਤਹਿ ਦਿਲੋਂ ਧੰਨਵਾਦ ਕੀਤਾ।

Ad Position 22
No active advertisement
ਪਿਛਲੀ ਖ਼ਬਰ ਅਮਨਦੀਪ ਸਿੰਘ ਮਾਂਗਟ ਨੂੰ ਸ੍ਰੀ ਚਮਕੌਰ ਸਾਹਿਬ ਮਾਰਕਿਟ ਕਮੇਟੀ ਦੇ ਨਵਾਂ ਚੇਅਰਮੈਨ ਕੀਤਾ ਨਿਯੁਕਤ ਅਗਲੀ ਖ਼ਬਰ ਕਰਤਾਰਪੁਰ ‘ਚ ਆੜਤੀ ਪਤੀ ਵਲੋਂ ਪਤਨੀ ਨੂੰ ਜ਼ਹਿਰੀਲਾ ਪਦਾਰਥ ਪਿਲਾਉਣ ਨਾਲ ਜ਼ੇਰੇ ਇਲਾਜ਼ ਦੌਰਾਨ ਮੌਤ
Ad Position 24