23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਅਮਨਦੀਪ ਸਿੰਘ ਮਾਂਗਟ ਨੂੰ ਸ੍ਰੀ ਚਮਕੌਰ ਸਾਹਿਬ ਮਾਰਕਿਟ ਕਮੇਟੀ ਦੇ ਨਵਾਂ ਚੇਅਰਮੈਨ ਕੀਤਾ ਨਿਯੁਕਤ

ਸ੍ਰੀ ਚਮਕੌਰ ਸਾਹਿਬ (ਰੂਪਨਗਰ), 23 ਅਗਸਤ (ਜਗਮੋਹਣ ਸਿੰਘ ਨਾਰੰਗ)- ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਦੇ ਸਾਬਕਾ...

Ad Position 21
No active advertisement
ਅਜੀਤ ਡੈਸਕ 23-08-2026

ਸ੍ਰੀ ਚਮਕੌਰ ਸਾਹਿਬ (ਰੂਪਨਗਰ), 23 ਅਗਸਤ (ਜਗਮੋਹਣ ਸਿੰਘ ਨਾਰੰਗ)- ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਦੇ ਸਾਬਕਾ ਪ੍ਰਧਾਨ ਅਤੇ ਸਮਾਜਸੇਵੀ ਅਮਨਦੀਪ ਸਿੰਘ ਮਾਂਗਟ ਨੂੰ ਪੰਜਾਬ ਸਰਕਾਰ ਨੇ ਸ੍ਰੀ ਚਮਕੌਰ ਸਾਹਿਬ ਮਾਰਕਿਟ ਕਮੇਟੀ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਹੈ।

ਅਮਨਦੀਪ ਸਿੰਘ ਮਾਂਗਟ ਨੇ ਇਸ ਨਿਯੁਕਤੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਲਕਾ ਵਿਧਾਇਕ ਅਤੇ ਯੂਥ ਆਗੂ ਬੀਰ ਦਵਿੰਦਰ ਸਿੰਘ ਬੱਲਾਂ ਦਾ ਧੰਨਵਾਦ ਕਰਦਿਆਂ ਕਿਹਾ ਕੇ ਉਨ੍ਹਾਂ ਨੂੰ ਮਿਲੇ ਇਸ ਮਾਣ ਨੂੰ ਹਮੇਸ਼ਾ ਯਾਦ ਰੱਖਣਗੇ ਅਤੇ ਮਿਲੀ ਇਸ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣਗੇ।  

Ad Position 22
No active advertisement
ਪਿਛਲੀ ਖ਼ਬਰ ਬੂਟਾ ਸਿੰਘ ਜਲਾਲ ਮਾਰਕਿਟ ਕਮੇਟੀ ਭਗਤਾ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਹਰਪਾਲ ਸਿੰਘ ਚੌਹਾਨ ਮਾਰਕੀਟ ਕਮੇਟੀ ਗਹਿਰੀ ਮੰਡੀ ਦੇ ਚੇਅਰਮੈਨ ਨਿਯੁਕਤ
Ad Position 24