23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਬੂਟਾ ਸਿੰਘ ਜਲਾਲ ਮਾਰਕਿਟ ਕਮੇਟੀ ਭਗਤਾ ਦੇ ਚੇਅਰਮੈਨ ਨਿਯੁਕਤ

ਭਗਤਾ ਭਾਈਕਾ (ਬਠਿੰਡਾ), 13 ਅਗਸਤ (ਸੁਖਪਾਲ ਸਿੰਘ ਸੋਨੀ)- ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਮਾਰਕਿਟ...

Ad Position 21
No active advertisement
ਅਜੀਤ ਡੈਸਕ 23-08-2026

ਭਗਤਾ ਭਾਈਕਾ (ਬਠਿੰਡਾ), 13 ਅਗਸਤ (ਸੁਖਪਾਲ ਸਿੰਘ ਸੋਨੀ)- ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਮਾਰਕਿਟ ਕਮੇਟੀਆਂ ਦੇ ਨਵੇਂ ਚੇਅਰਮੈਨਾਂ ਦੀ ਸੂਚੀ ਐਲਾਨੀ ਗਈ ਹੈ। ਜਿਸ ਵਿਚ ਟਕਸਾਲੀ ਆਪ ਆਗੂ ਬੂਟਾ ਸਿੰਘ ਜਲਾਲ ਨੂੰ ਮਾਰਕਿਟ ਕਮੇਟੀ ਭਗਤਾ ਭਾਈਕਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਇਸ ਨਿਯੁਕਤੀ ਦੀ ਖ਼ਬਰ ਸੁਣਦਿਆ ਹੀ ਨੌਜਵਾਨ ਆਗੂ ਇੰਦਰਜੀਤ ਸਿੰਘ ਮਾਨ ਚੇਅਰਮੈਨ ਮਾਰਕਫੈੱਡ ਪੰਜਾਬ ਅਤੇ ਬੂਟਾ ਸਿੰਘ ਜਲਾਲ ਦੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਦੋੜ ਗਈ।

Ad Position 22
No active advertisement
ਪਿਛਲੀ ਖ਼ਬਰ ਹਰਜੀਤ ਸਿੰਘ ਐਮਾਂ ਮਾਰਕੀਟ ਕਮੇਟੀ ਝਬਾਲ ਦੇ ਚੈਅਰਮੈਨ ਨਿਯੁਕਤ ਅਗਲੀ ਖ਼ਬਰ ਅਮਨਦੀਪ ਸਿੰਘ ਮਾਂਗਟ ਨੂੰ ਸ੍ਰੀ ਚਮਕੌਰ ਸਾਹਿਬ ਮਾਰਕਿਟ ਕਮੇਟੀ ਦੇ ਨਵਾਂ ਚੇਅਰਮੈਨ ਕੀਤਾ ਨਿਯੁਕਤ
Ad Position 24