24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਮੁੱਖ ਮੰਤਰੀ ਮਾਨ ਅੱਜ ਪਟਿਆਲਾ ਤੋਂ ਕਰਨਗੇ 510 ਨਵੇਂ ਖ਼ੇਡ ਮੈਦਾਨਾਂ ਦਾ ਉਦਘਾਟਨ

ਚੰਡੀਗੜ੍ਹ, 24 ਅਗਸਤ- ਪੰਜਾਬ ਸਰਕਾਰ ਦੀ ਖੇਡ ਕ੍ਰਾਂਤੀ ਲਗਾਤਾਰ ਜਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਤੋਂ ਪੰਜਾਬ ਭਰ ਵਿਚ 510 ਨਵੇਂ ਖੇਡ ਮੈਦਾਨਾਂ ਦਾ ਉਦਘਾਟਨ ਕਰਨਗੇ।

Ad Position 21
No active advertisement
ਅਜੀਤ ਡੈਸਕ 24-08-2026

ਚੰਡੀਗੜ੍ਹ, 24 ਅਗਸਤ- ਪੰਜਾਬ ਸਰਕਾਰ ਦੀ ਖੇਡ ਕ੍ਰਾਂਤੀ ਲਗਾਤਾਰ ਜਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਤੋਂ ਪੰਜਾਬ ਭਰ ਵਿਚ 510 ਨਵੇਂ ਖੇਡ ਮੈਦਾਨਾਂ ਦਾ ਉਦਘਾਟਨ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਦੇ ਡੇਡਨਾ ਪਿੰਡ ਤੋਂ ਖੇਡ ਮੈਦਾਨਾਂ ਦਾ ਉਦਘਾਟਨ ਕਰਨਗੇ।

ਮਾਨ ਸਰਕਾਰ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਅਤੇ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।

Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਪੰਜਾਬ ਦੌਰੇ ਦੌਰਾਨ ਬੱਸ ਅੱਗੇ ਸੱਜਣ ਕੁਮਾਰ ਦੀ ਫੋਟੋ ਲਗਾ ਕੇ ਲਿਆਉਣ- ਕੁਲਦੀਪ ਸਿੰਘ ਧਾਲੀਵਾਲ ਅਗਲੀ ਖ਼ਬਰ ⭐️ਮਾਣਕ ਮੋਤੀ⭐️
Ad Position 24