24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਪੰਜਾਬ ਭਰ ਲਈ 509 ਨਵੇਂ ਸ਼ਾਨਦਾਰ ਖੇਡ ਮੈਦਾਨ ਲੋਕ ਅਰਪਣ ਕੀਤੇ ਗਏ- ਮੁੱਖ ਮੰਤਰੀ ਭਗਵੰਤ ਮਾਨ

ਪਟਿਆਲਾ, 24 ਅਗਸਤ- ਅੱਜ ਪਟਿਆਲਾ ਦੇ ਪਿੰਡ ਦੇਧਨਾ ਵਿਖੇ ਪੰਜਾਬ ਭਰ ਲਈ 509 ਨਵੇਂ ਸ਼ਾਨਦਾਰ ਖੇਡ...

Ad Position 21
No active advertisement
ਅਜੀਤ ਡੈਸਕ 24-08-2026

ਪਟਿਆਲਾ, 24 ਅਗਸਤ- ਅੱਜ ਪਟਿਆਲਾ ਦੇ ਪਿੰਡ ਦੇਧਨਾ ਵਿਖੇ ਪੰਜਾਬ ਭਰ ਲਈ 509 ਨਵੇਂ ਸ਼ਾਨਦਾਰ ਖੇਡ ਮੈਦਾਨ ਲੋਕ ਅਰਪਣ ਕੀਤੇ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪੰਜਾਬ ਨੂੰ ਮੁੜ ਖੇਡਾਂ 'ਚ ਮੋਹਰੀ ਬਣਾਉਣ ਲਈ ਅਸੀਂ ਲਗਾਤਾਰ ਕਾਰਜਸ਼ੀਲ ਹਾਂ... ਇਸ ਦੇ ਨਾਲ ਹੀ, ਆਉਣ ਵਾਲੀ 28 ਤਰੀਕ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਮਾਵਾਂ-ਭੈਣਾਂ ਦੇ ਖਾਤਿਆਂ ਵਿਚ ਸ਼ਗਨ ਵਜੋਂ ਸਨਮਾਨ ਰਾਸ਼ੀ ਵੀ ਪਾ ਦਿੱਤੀ ਜਾਵੇਗੀ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਨਹਿਰੀ ਪਾਣੀ, ਮਿਆਰੀ ਸਿਹਤ ਸਹੂਲਤਾਂ ਅਤੇ ਚੰਗੀ ਸਿੱਖਿਆ ਰਾਹੀਂ ਅਸੀਂ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਦੇ ਹੋਏ 'ਰੰਗਲਾ ਪੰਜਾਬ' ਸਿਰਜ ਰਹੇ ਹਾਂ। 

Ad Position 22
No active advertisement
ਪਿਛਲੀ ਖ਼ਬਰ ਜੈਤੋ ਦੇ ਸ਼ਹਿਰ ’ਚ ਲੁੱਟ ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਅਗਲੀ ਖ਼ਬਰ 2027 ’ਚ ਭਾਜਪਾ ਪੰਜਾਬ ਦੀਆਂ 117 ਸੀਟਾਂ ’ਤੇ ਲੜੇਗੀ ਚੋਣ, ਸੂਬੇ ’ਚ ਆਵੇਗੀ ਭਾਜਪਾ ਦੀ ਸੁਨਾਮੀ- ਤਰੁਣ ਚੁੱਘ
Ad Position 24