24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਦੀ ਪੇਸ਼ੀ, ਮੁੜ ਵਧਿਆ ਰਿਮਾਂਡ

ਚੰਡੀਗੜ੍ਹ, 24 ਅਗਸਤ- ਸੁਖਬੀਰ ਸਿੰਘ ਬਾਦਲ ਤੇ ਹਮਲਾ ਕਰਨ ਵਾਲੇ ਦਾ ਪੁਲਿਸ...

Ad Position 21
No active advertisement
ਅਜੀਤ ਡੈਸਕ 24-08-2026

ਚੰਡੀਗੜ੍ਹ, 24 ਅਗਸਤ- ਸੁਖਬੀਰ ਸਿੰਘ ਬਾਦਲ ਤੇ ਹਮਲਾ ਕਰਨ ਵਾਲੇ ਦਾ ਪੁਲਿਸ ਰਿਮਾਂਡ ਵਧਿਆ ਹੈ। ਮੁਲਜ਼ਮ ਜਸਪਾਲ ਸਿੰਘ ਦੇ ਪੁਲਿਸ ਰਿਮਾਂਡ ਵਿਚ ਇਕ ਦਿਨ ਦਾ ਵਾਧਾ ਹੋਇਆ ਹੈ। ਪੁਲਿਸ ਨੇ ਹੋਰ ਰਿਮਾਂਡ ਦੀ ਮੰਗ ਕੀਤੀ ਸੀ। 11 ਦਿਨਾਂ ਦੇ ਰਿਮਾਂਡ ਮਗਰੋਂ ਅਦਾਲਤ ਵਿਚ ਪੇਸ਼ ਕੀਤਾ ਸੀ।

Ad Position 22
No active advertisement
ਅਗਲੀ ਖ਼ਬਰ ਫੈਕਟਰੀਆਂ ਦੇ ਪ੍ਰਦੂਸ਼ਿਤ ਪਾਣੀ ਤੇ ਸਲੱਜ ਦੇ ਮਾਮਲੇ ਨੂੰ ਲੈ ਕੇ ਡਾ.ਦਲਜੀਤ ਸਿੰਘ ਚੀਮਾ ਨੇ ਚੁੱਕੇ ਵੱਡੇ ਸਵਾਲ
Ad Position 24