ਹੁਸ਼ਿਆਰਪੁਰ, 25 ਅਗਸਤ - ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਹੁਸ਼ਿਆਰਪੁਰ ਦੇ ਪਿੰਡ ਸਿੰਗੜੀਵਾਲ ਵਿਖੇ ਮਾਨ ਸਰਕਾਰ ਵਲੋਂ ਬਣਾਏ ਨਵੇਂ ਸ਼ਾਨਦਾਰ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ। ਨੌਜਵਾਨਾਂ ਦਾ ਹੌਸਲਾ ਵਧਾਉਣ ਅਤੇ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਖਿਡਾਰੀਆਂ ਨੂੰ ਕ੍ਰਿਕਟ ਅਤੇ ਵਾਲੀਬਾਲ ਦੀਆਂ ਕਿੱਟਾਂ ਵੀ ਵੰਡੀਆਂ ਗਈਆਂ। ਪੰਜਾਬ ਦੀ ਨੌਜਵਾਨੀ ਬਚਾਉਣ ਦੇ ਇਸ ਉਪਰਾਲੇ ਲਈ ਸਮੂਹ ਪਿੰਡ ਵਾਸੀਆਂ ਨੇ ਮਾਨ ਸਰਕਾਰ ਦਾ ਧੰਨਵਾਦ ਕੀਤਾ।
ਤਾਜ਼ਾ ਖ਼ਬਰਾਂ
Free
ਮਾਨ ਸਰਕਾਰ ਦੁਆਰਾ ਨਵੇਂ ਬਣਾਏ ਖੇਡ ਮੈਦਾਨ ਦਾ ਡਾ. ਰਵਜੋਤ ਸਿੰਘ ਨੇ ਕੀਤਾ ਉਦਘਾਟਨ
ਹੁਸ਼ਿਆਰਪੁਰ, 25 ਅਗਸਤ - ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਹੁਸ਼ਿਆਰਪੁਰ ਦੇ ਪਿੰਡ ਸਿੰਗੜੀਵਾਲ ਵਿਖੇ ਮਾਨ ਸਰਕਾਰ ਵਲੋਂ ਬਣਾਏ ਨਵੇਂ ਸ਼ਾਨਦਾਰ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ। ਨੌਜਵਾਨਾਂ ਦਾ ਹੌਸਲਾ ਵਧਾਉਣ ਅਤੇ ਖੇਡਾਂ ਨੂੰ ਪ੍ਰਫੁੱਲਿਤ...
ਅਜੀਤ ਡੈਸਕ
25-08-2026