ਪਟਨਾ, 25 ਅਗਸਤ - 70ਵੀਂ ਬੀਪੀਐਸਸੀ ਪ੍ਰੀਖਿਆ ਰੱਦ ਕਰਨ ਦੀ ਮੰਗ ਕਰਦੇ ਹੋਏ ਵਿਦਿਆਰਥੀਆਂ ਨੇ ਗਾਂਧੀ ਮੈਦਾਨ ਤੋਂ ਰਾਜ ਭਵਨ ਵੱਲ ਮਾਰਚ ਕੀਤਾ। ਇਸ ਦੌਰਾਨ ਰਾਜ ਭਵਨ ਵੱਲ ਵਧਦੇ ਹੋਏ ਵਿਦਿਆਰਥੀਆਂ ਨੇ ਪੁਲਿਸ ਵਲੋਂ ਲਗਾਏ ਬੈਰੀਕੇਡ ਤੋੜ ਦਿੱਤੇ। ਵਿਦਿਆਰਥੀਆਂ ਨੂੰ ਖਿੰਡਾਉਣ ਲਈ ਪੁਲਿਸ ਨੇ ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ।
ਤਾਜ਼ਾ ਖ਼ਬਰਾਂ
Free
ਪਟਨਾ - ਬੀਪੀਐਸਸੀ ਪ੍ਰੀਖਿਆ ਰੱਦ ਕਰਨ ਦੀ ਮੰਗ ਕਰਦੇ ਹੋਏ ਵਿਦਿਆਰਥੀਆਂ ਵਲੋਂ ਗਾਂਧੀ ਮੈਦਾਨ ਤੋਂ ਰਾਜ ਭਵਨ ਵੱਲ ਮਾਰਚ
ਪਟਨਾ, 25 ਅਗਸਤ - 70ਵੀਂ ਬੀਪੀਐਸਸੀ ਪ੍ਰੀਖਿਆ ਰੱਦ ਕਰਨ ਦੀ ਮੰਗ ਕਰਦੇ ਹੋਏ ਵਿਦਿਆਰਥੀਆਂ ਨੇ ਗਾਂਧੀ ਮੈਦਾਨ ਤੋਂ ਰਾਜ ਭਵਨ ਵੱਲ ਮਾਰਚ ਕੀਤਾ। ਇਸ ਦੌਰਾਨ ਰਾਜ ਭਵਨ ਵੱਲ ਵਧਦੇ ਹੋਏ ਵਿਦਿਆਰਥੀਆਂ ਨੇ ਪੁਲਿਸ ਵਲੋਂ ਲਗਾਏ ਬੈਰੀਕੇਡ...
ਅਜੀਤ ਡੈਸਕ
25-08-2026