25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਲੁਧਿਆਣਾ ਦੇ 28 ਸਾਲਾਂ ਨੌਜਵਾਨ ਦੀ ਖਰੜ ਵਿਚ ਗੋਲੀ ਲੱਗਣ ਨਾਲ ਮੌਤ

ਖਰੜ, 25 ਅਗਸਤ (ਤਰਸੇਮ ਸਿੰਘ ਜੰਡਪੁਰੀ)- ਲੁਧਿਆਣਾ ਦੇ 28 ਸਾਲਾਂ ਨੌਜਵਾਨ ਦੀ ਖਰੜ ਵਿਖੇ ਗੋਲੀ ਲੱਗਣ...

Ad Position 21
No active advertisement
ਅਜੀਤ ਡੈਸਕ 25-08-2026

ਖਰੜ, 25 ਅਗਸਤ (ਤਰਸੇਮ ਸਿੰਘ ਜੰਡਪੁਰੀ)- ਲੁਧਿਆਣਾ ਦੇ 28 ਸਾਲਾਂ ਨੌਜਵਾਨ ਦੀ ਖਰੜ ਵਿਖੇ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ ਜਿਸ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਕਮਲ ਕੁਮਾਰ ਗਲੀ ਨੰਬਰ ਪੰਜ ਨਿਊ ਗੁਰੂ ਅੰਗਦ ਦੇਵ ਕਲੋਨੀ ਜਨਤਾ ਨਗਰ ਲੁਧਿਆਣਾ ਵਜੋਂ ਹੋਈ ਹੈ।

ਪੁਲਿਸ ਨੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾ ਦੇ ਅਧਾਰ ਤੇ ਮਾਮਲਾ ਦਰਜ ਕਰਕੇ ਅਤੇ ਮ੍ਰਿਤਕ ਦੀ ਲਾਸ਼ ਆਪਣੇ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

Ad Position 22
No active advertisement
ਪਿਛਲੀ ਖ਼ਬਰ ਡੇਰਾ ਸਿਰਸਾ ਮੁਖੀ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪ੍ਰਗਟ ਕੀਤਾ ਸਖ਼ਤ ਇਤਰਾਜ਼ ਅਗਲੀ ਖ਼ਬਰ 27 ਅਗਸਤ ਨੂੰ ਮੁਕੰਮਲ ਹੜਤਾਲ ਦਾ ਐਲਾਨ, ਸੜਕਾਂ, ਸਕੂਲ-ਕਾਲਜ ਅਤੇ ਬਾਜ਼ਾਰ ਰਹਿਣਗੇ ਖੁੱਲ੍ਹੇ
Ad Position 24