ਕਪੂਰਥਲਾ, 26 ਅਗਸਤ (ਅਮਨਜੋਤ ਸਿੰਘ ਵਾਲੀਆ)- ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਅੱਜ ਸਿਵਲ ਸਰਜਨ ਦਫ਼ਤਰ ਤੋਂ ਬਾਜ਼ਾਰ ਵਿਚ ਰੋਸ ਮਾਰਚ ਕੱਢਿਆ ਗਿਆ, ਜਿਸ ਉਪਰੰਤ ਭਗਤ ਸਿੰਘ ਚੌਂਕ ਵਿਖੇ ਪਹੁੰਚ ਕੇ ਉਨ੍ਹਾਂ ਵਲੋਂ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਵਿਧਾਇਕਾਂ ਤੇ ਮੰਤਰੀਆਂ ਦੇ ਪੁਤਲੇ ਫੂਕਣ ਲਈ ਵੀ ਮਜਬੂਰ ਹੋਣਗੇ।
ਤਾਜ਼ਾ ਖ਼ਬਰਾਂ
Free
ਐਨ.ਐੱਚ.ਐਮ. ਕਰਮਚਾਰੀਆਂ ਨੇ ਕੀਤਾ ਰੋਸ ਵਿਖਾਵਾ
ਕਪੂਰਥਲਾ, 26 ਅਗਸਤ (ਅਮਨਜੋਤ ਸਿੰਘ ਵਾਲੀਆ)- ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਅੱਜ ਸਿਵਲ ਸਰਜਨ ਦਫ਼ਤਰ ਤੋਂ ਬਾਜ਼ਾਰ ਵਿਚ ਰੋਸ ਮਾਰਚ ਕੱਢਿਆ ਗਿਆ
ਅਜੀਤ ਡੈਸਕ
26-08-2026