26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਲੁਧਿਆਣਾ ਨਗਰ ਨਿਗਮ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਲੁਧਿਆਣਾ, 26 ਅਗਸਤ (ਭੁਪਿੰਦਰ ਸਿੰਘ ਬੈਂਸ, ਰੂਪੇਸ਼ ਕੁਮਾਰ)- ਲੁਧਿਆਣਾ ਨਗਰ ਨਿਗਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਪੁਲਿਸ ਵਲੋਂ ਨਿਗਮ ਦੇ ਚਾਰੇ ਹੀ ਜੋਨਾ ਵਿਚ ਚੈਕਿੰਗ ਕੀਤੀ ਗਈ ਹੈ...

Ad Position 21
No active advertisement
ਅਜੀਤ ਡੈਸਕ 26-08-2026

ਲੁਧਿਆਣਾ, 26 ਅਗਸਤ (ਭੁਪਿੰਦਰ ਸਿੰਘ ਬੈਂਸ, ਰੂਪੇਸ਼ ਕੁਮਾਰ)- ਲੁਧਿਆਣਾ ਨਗਰ ਨਿਗਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਪੁਲਿਸ ਵਲੋਂ ਨਿਗਮ ਦੇ ਚਾਰੇ ਹੀ ਜੋਨਾ ਵਿਚ ਚੈਕਿੰਗ ਕੀਤੀ ਗਈ ਹੈ, ਜਿਥੇ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ ਹੈ। ਜਾਣਕਾਰੀ ਦਿੰਦੇ ਹੋਏ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਉਨ੍ਹਾਂ ਨੂੰ ਦੱਸਿਆ ਗਿਆ ਹੈ ਕਿ ਕੋਈ ਧਮਕੀ ਆਈ ਹੈ ਅਤੇ ਪੁਲਿਸ ਵਿਭਾਗ ਵਲੋਂ ਚੈਕਿੰਗ ਵੀ ਕੀਤੀ ਗਈ ਹੈ।।

Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ’ਤੇ ਕੁਲਦੀਪ ਧਾਲੀਵਾਲ ਦਾ ਤਿੱਖਾ ਵਾਰ ਅਗਲੀ ਖ਼ਬਰ ਸਕੂਲ ਜਾ ਰਹੇ ਬੱਚਿਆਂ ਨਾਲ ਵਾਪਰਿਆ ਦਰਦਨਾਕ ਹਾਦਸਾ , ਬੱਚੇ ਅਤੇ ਪਿਤਾ ਦੀ ਹੋਈ ਮੌਤ , ਇਕ ਬੱਚਾ ਜ਼ਖਮੀ
Ad Position 24