26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

27 ਅਗਸਤ ਨੂੰ ਜਲੰਧਰ ’ਚ ਹੋਵੇਗੀ ਮੁਲਾਜ਼ਮ ਜਥੇਬੰਦੀਆਂ ਦੀ ਮੁੱਖ ਮੰਤਰੀ ਨਾਲ ਮੀਟਿੰਗ

ਚੰਡੀਗੜ੍ਹ, 26 ਅਗਸਤ, (ਅਜਾਇਬ ਸਿੰਘ ਔਜਲਾ)- ਪੰਜਾਬ ਦੀਆਂ ਮੁਲਾਜ਼ਮ ਜਥੇਬੰਦੀਆਂ ਨਾਲ ਜਿਹੜੀ ਮੁੱਖ ਮੰਤਰੀ ਭਗਵੰਤ ਮਾਨ ਨਾਲ 27 ਅਗਸਤ ਨੂੰ ਚੰਡੀਗੜ੍ਹ ਪੰਜਾਬ ਭਵਨ ਵਿਖੇ ਮੀਟਿੰਗ ਹੋਣੀ ਸੀ, ਉਸ ਦਾ ਸਥਾਨ ਹੁਣ ਬਦਲ ਦਿੱਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 26-08-2026

ਚੰਡੀਗੜ੍ਹ, 26 ਅਗਸਤ, (ਅਜਾਇਬ ਸਿੰਘ ਔਜਲਾ)- ਪੰਜਾਬ ਦੀਆਂ ਮੁਲਾਜ਼ਮ ਜਥੇਬੰਦੀਆਂ ਨਾਲ ਜਿਹੜੀ ਮੁੱਖ ਮੰਤਰੀ ਭਗਵੰਤ ਮਾਨ ਨਾਲ 27 ਅਗਸਤ ਨੂੰ ਚੰਡੀਗੜ੍ਹ ਪੰਜਾਬ ਭਵਨ ਵਿਖੇ ਮੀਟਿੰਗ ਹੋਣੀ ਸੀ, ਉਸ ਦਾ ਸਥਾਨ ਹੁਣ ਬਦਲ ਦਿੱਤਾ ਗਿਆ ਹੈ। ਹੁਣ ਇਹ ਮੀਟਿੰਗ ਜਲੰਧਰ ਦੇ ਵਿਚ ਪੀ.ਏ.ਪੀ ਵਿਖੇ ਬਾਅਦ ਦੁਪਹਿਰ 1 ਵਜੇ ਹੋਵੇਗੀ। ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਮੀਟਿੰਗ ਭਾਵੇਂ ਕਿਤੇ ਵੀ ਸੱਦ ਲੈਣ ਉਹ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਜਾਣਗੇ। ਦੂਜੇ ਪਾਸੇ ਪੰਜਾਬ ਦੇ ਸਮੂਹ ਮੁਲਾਜ਼ਮਾਂ ਵਲੋਂ 27 ਅਗਸਤ ਨੂੰ ਸਰਕਾਰੀ ਦਫ਼ਤਰਾਂ ਵਿਚ ਹੜਤਾਲ ਦਾ ਵੀ ਸੱਦਾ ਦਿੱਤਾ ਹੋਇਆ ਹੈ।

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਤੋਂ ਜੈਕਾਰਿਆਂ ਦੀ ਗੂੰਜ ਨਾਲ ਮੀਰੀ-ਪੀਰੀ ਖਾਲਸਾ ਮਾਰਚ ਦੀ ਖ਼ਾਲਸਾਈ ਜਾਹੋ-ਜਲਾਲ ਨਾਲ... ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ’ਤੇ ਕੁਲਦੀਪ ਧਾਲੀਵਾਲ ਦਾ ਤਿੱਖਾ ਵਾਰ
Ad Position 24