26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਮੁੱਖ ਮੰਤਰੀ ਮਾਨ ਨੇ ਕੀਤੀ ਨੀਟ ’ਚ ਪਹਿਲਾ ਰੈਂਕ ਹਾਸਲ ਕਰਨ ਵਾਲੇ ਆਰੀਅਨ ਨਾਲ ਮੁਲਾਕਾਤ

ਚੰਡੀਗੜ੍ਹ, 26 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਅੱਜ ਲੁਧਿਆਣਾ ਦੇ ਹੋਣਹਾਰ ਬੱਚੇ ਆਰੀਅਨ ਗੁਪਤਾ ਅਤੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਬਹੁਤ ਖੁਸ਼ੀ ਹੋਈ।

Ad Position 21
No active advertisement
ਅਜੀਤ ਡੈਸਕ 26-08-2026

ਚੰਡੀਗੜ੍ਹ, 26 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਅੱਜ ਲੁਧਿਆਣਾ ਦੇ ਹੋਣਹਾਰ ਬੱਚੇ ਆਰੀਅਨ ਗੁਪਤਾ ਅਤੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਬਹੁਤ ਖੁਸ਼ੀ ਹੋਈ। ਆਰੀਅਨ ਨੇ NEET ਦੀ ਪ੍ਰੀਖਿਆ ਵਿਚੋਂ ਪੂਰੇ ਦੇਸ਼ 'ਚੋਂ ਪਹਿਲਾ ਸਥਾਨ (Rank 1) ਹਾਸਲ ਕਰਕੇ ਆਪਣੇ ਮਾਪਿਆਂ ਦੇ ਨਾਲ-ਨਾਲ ਪੂਰੇ ਪੰਜਾਬ ਦਾ ਮਾਣ ਵਧਾਇਆ ਹੈ। 
ਇਸ ਸ਼ਾਨਦਾਰ ਪ੍ਰਾਪਤੀ ਲਈ ਆਰੀਅਨ ਨੂੰ ਬਹੁਤ-ਬਹੁਤ ਮੁਬਾਰਕਾਂ ਅਤੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ... ਸਾਡੇ ਬੱਚੇ ਪੰਜਾਬ ਦਾ ਭਵਿੱਖ ਹਨ ਅਤੇ ਸਾਡੀ ਸਰਕਾਰ ਇਨ੍ਹਾਂ ਨੂੰ ਵਧੀਆ ਮਾਹੌਲ ਦੇਣ ਲਈ ਹਰ ਕਦਮ 'ਤੇ ਇਨ੍ਹਾਂ ਦੇ ਨਾਲ ਖੜ੍ਹੀ ਹੈ।

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਵਿਸ਼ਵ ਭਰ ਦੀ ਸਿੱਖ ਸੰਗਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਨੂੰ ਅਰਦਾਸ ਕਰਨ ਦੀ ਅਪੀਲ ਅਗਲੀ ਖ਼ਬਰ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਤੋਂ ਜੈਕਾਰਿਆਂ ਦੀ ਗੂੰਜ ਨਾਲ ਮੀਰੀ-ਪੀਰੀ ਖਾਲਸਾ ਮਾਰਚ ਦੀ ਖ਼ਾਲਸਾਈ ਜਾਹੋ-ਜਲਾਲ ਨਾਲ...
Ad Position 24