26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਨਵੀਂ ਕਹਾਣੀ ਲਿਖਣ ਲਈ ਮਜੀਠਾ ਵਿਧਾਨ ਸਭਾ ਹਲਕੇ ਦੇ ਲੋਕ ਪੂਰੀ ਤਰ੍ਹਾਂ ਤਿਆਰ - ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 26 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, ਅੱਜ ਪਵਿੱਤਰ ਧਰਤੀ ਚਵਿੰਡਾ ਦੇਵੀ ਵਿਖੇ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਮਜੀਠਾ ਵਿਧਾਨ ਸਭਾ ਹਲਕੇ...

Ad Position 21
No active advertisement
ਅਜੀਤ ਡੈਸਕ 26-08-2026

ਚੰਡੀਗੜ੍ਹ, 26 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, ਅੱਜ ਪਵਿੱਤਰ ਧਰਤੀ ਚਵਿੰਡਾ ਦੇਵੀ ਵਿਖੇ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਮਜੀਠਾ ਵਿਧਾਨ ਸਭਾ ਹਲਕੇ ਦੇ ਲੋਕ ਹੁਣ ਨਵੀਂ ਕਹਾਣੀ ਲਿਖਣ ਲਈ ਪੂਰੀ ਤਰ੍ਹਾਂ ਤਿਆਰ ਹਨ... 
ਪਿਛਲੀਆਂ ਸਰਕਾਰਾਂ ਨੇ ਇਸ ਇਲਾਕੇ ਵਿਚ ਸਿਰਫ਼ ਪਰਚਿਆਂ, ਗੁੰਡਾਗਰਦੀ ਅਤੇ ਡਰ ਦੀ ਰਾਜਨੀਤੀ ਕੀਤੀ, ਪਰ ਅਸੀਂ ਸਕੂਲਾਂ, ਹਸਪਤਾਲਾਂ, ਨੌਕਰੀਆਂ ਅਤੇ ਪੰਜਾਬ ਦੇ ਵਿਕਾਸ ਦੀਆਂ ਗਾਰੰਟੀਆਂ ਪੂਰੀਆਂ ਕਰ ਰਹੇ ਹਾਂ... 
ਇਸ ਬੇਮਿਸਾਲ ਪਿਆਰ ਅਤੇ ਡਟਵੇਂ ਸਾਥ ਲਈ ਬਹੁਤ-ਬਹੁਤ ਧੰਨਵਾਦ ਮਜੀਠੇ ਵਾਲਿਓ...।

 

Ad Position 22
No active advertisement
ਪਿਛਲੀ ਖ਼ਬਰ 27 ਅਗਸਤ ਦੇ ਪੰਜਾਬ ਬੰਦ ਨੂੰ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵਲੋਂ ਪੂਰਨ ਸਮਰਥਨ ਅਗਲੀ ਖ਼ਬਰ ਕੱਲ੍ਹ ਦੇ ਮਹਾਂਬੰਦ ਵਿਚ ਅਧਿਆਪਕ ਸਮੂਹਿਕ ਛੁੱਟੀ ਲੈ ਕੇ ਹੋਣਗੇ ਸ਼ਾਮਿਲ, ਅਧਿਆਪਕ ਜਥੇਬੰਦੀਆਂ ਨੇ ਕੀਤਾ ਐਲਾਨ - ਪੰਨੂੰ/ਰਿ...
Ad Position 24