26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸੱਪ ਵਲੋਂ ਡੰਗੇ ਦੂਜੇ ਭਰਾ ਦੀ ਵੀ ਮੌਤ

ਰਾਏਕੋਟ (ਲੁਧਿਆਣਾ), 27 ਅਗਸਤ (ਸੁਸ਼ੀਲ) - ਨੇੜਲੇ ਪਿੰਡ ਬੱਸੀਆਂ ਵਿਖੇ ਵਾਪਰੀ ਇਕ ਦਰਦਨਾਕ ਘਟਨਾਂ ਵਿਚ 25 ਅਗਸਤ ਦੀ ਰਾਤ ਇਕ ਸੱਪ ਵਲੋਂ ਭੈਣ–ਭਰਾ ਨੂੰ ਡੰਗਣ ਨਾਲ ਇਕ ਛੋਟੀ ਬੱਚੀ ਦੀ ਮੌਤ ਹੋ ਗਈ ਸੀ, ਜਦਕਿ ਉਸ ਦਾ ਭਰਾ...

Ad Position 21
No active advertisement
ਅਜੀਤ ਡੈਸਕ 27-08-2026

ਰਾਏਕੋਟ (ਲੁਧਿਆਣਾ), 27 ਅਗਸਤ (ਸੁਸ਼ੀਲ) - ਨੇੜਲੇ ਪਿੰਡ ਬੱਸੀਆਂ ਵਿਖੇ ਵਾਪਰੀ ਇਕ ਦਰਦਨਾਕ ਘਟਨਾਂ ਵਿਚ 25 ਅਗਸਤ ਦੀ  ਰਾਤ ਇਕ ਸੱਪ ਵਲੋਂ ਭੈਣ–ਭਰਾ ਨੂੰ ਡੰਗਣ ਨਾਲ ਇਕ ਛੋਟੀ ਬੱਚੀ ਦੀ ਮੌਤ ਹੋ ਗਈ ਸੀ, ਜਦਕਿ ਉਸ ਦਾ ਭਰਾ ਹਸਪਤਾਲ ਵਿਖੇ ਜ਼ੇਰੇ ਇਲਾਜ ਸੀ। ਹਸਪਤਾਲ ਵਿਚ ਜ਼ੇਰੇ ਇਲਾਜ ਭਰਾ ਨੇ ਵੀ ਦਮ ਤੋੜ ਦਿੱਤਾ।
ਦਰਅਸਲ ਪਿੰਡ ਬੱਸੀਆਂ ਵਿਖੇ ਉੱਪਲਾਂ ਪੱਤੀ ਵਿਖੇ ਰਹਿੰਦੇ ਇਕ ਦਲਿਤ ਗਰੀਬ ਪਰਿਵਾਰ ’ਤੇ ਉਸ ਸਮੇਂ ਕਹਿਰ ਟੁੱਟ ਪਿਆ, ਜਦ 25 ਅਗਸਤ ਦੀ  ਰਾਤ ਘਰ ਦੇ ਵਿਹੜੇ ਵਿਚ ਸੁੱਤੇ ਪਏ ਪਰਿਵਾਰ ਦੇ ਦੋ ਬੱਚਿਆਂ ਨੂੰ ਇਕ ਜ਼ਹਿਰੀਲੇ ਸੱਪ ਵਲੋਂ ਡੰਗ ਲਿਆ ਗਿਆ। ਜਿਸ ਕਾਰਨ ਛੋਟੀ ਭੈਣ ਦੀ ਮੌਤ ਹੋ ਗਈ ਸੀ, ਜਦਕਿ ਭਰਾ ਲੁਧਿਆਣਾ ਦੇ ਇਕ ਹਸਪਤਾਲ ਵਿਖੇ ਇਲਾਜ ਅਧੀਨ ਸੀ। ਇਸ ਘਟਨਾਂ ਤੋਂ ਬਾਅਦ ਜਿੱਥੇ ਪਰਿਵਾਰ ਸਦਮੇ ਵਿਚ ਹੈ ਉੱਥੇ ਪਿੰਡ ਵਿਚ ਸੋਗ ਦਾ ਮਾਹੌਲ ਹੈੈ।

Ad Position 22
No active advertisement
ਪਿਛਲੀ ਖ਼ਬਰ ਸੁਕੇਸ਼ ਚੰਦਰਸ਼ੇਖਰ ਸੁਪਰੀਮ ਕੋਰਟ ਦੇ ਜੱਜ ਵਜੋਂ ਪਛਾਣ ਦੱਸਣ ਦੇ ਮਾਮਲੇ ’ਚ ਦੋਸ਼ੀ ਕਰਾਰ ਅਗਲੀ ਖ਼ਬਰ ਮੋਟਰਸਾਈਕਲ ਮੂਹਰੇ ਆਵਾਰਾ ਪਸ਼ੂ ਆਉਣ ਕਾਰਨ ਨੌਜਵਾਨ ਦੀ ਮੌਤ
Ad Position 24