27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸਰਕਾਰੀ ਮੁਲਾਜ਼ਮਾਂ ਦੀ ਮਹਾ ਹੜਤਾਲ ਦੇ ਸੱਦੇ ’ਤੇ ਕੰਮ ਕਾਜ ਠੱਪ

ਰਾਜਪੁਰਾ, (ਪਟਿਆਲਾ), 27 ਅਗਸਤ (ਰਣਜੀਤ ਸਿੰਘ)- ਅੱਜ ਇਥੇ ਸਰਕਾਰੀ ਮੁਲਾਜ਼ਮਾਂ ਦੀ ਮਹਾ ਹੜਤਾਲ ਦੇ ਸੱਦੇ ’ਤੇ ਸਰਕਾਰੀ ਦਫ਼ਤਰਾਂ ਵਿਚ ਕੰਮ ਠੱਪ ਪਿਆ ਹੈ। ਸਿਵਲ ਹਸਪਤਾਲ ਰਾਜਪੁਰਾ ਵਿਖੇ ਉਹ ਓ.ਪੀ.ਡੀ. ਬੰਦ ਪਈ ਹੈ।

Ad Position 21
No active advertisement
ਅਜੀਤ ਡੈਸਕ 27-08-2026

ਰਾਜਪੁਰਾ, (ਪਟਿਆਲਾ), 27 ਅਗਸਤ (ਰਣਜੀਤ ਸਿੰਘ)- ਅੱਜ ਇਥੇ ਸਰਕਾਰੀ ਮੁਲਾਜ਼ਮਾਂ ਦੀ ਮਹਾ ਹੜਤਾਲ ਦੇ ਸੱਦੇ ’ਤੇ ਸਰਕਾਰੀ ਦਫ਼ਤਰਾਂ ਵਿਚ ਕੰਮ ਠੱਪ  ਪਿਆ ਹੈ। ਸਿਵਲ ਹਸਪਤਾਲ ਰਾਜਪੁਰਾ ਵਿਖੇ ਉਹ ਓ.ਪੀ.ਡੀ. ਬੰਦ ਪਈ ਹੈ। ਮਾਰਕੀਟ ਕਮੇਟੀ ਦੇ ਦਫ਼ਤਰ ਦੇ ਸਮੂਹ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕੰਮ ਕਾਰ ਪੂਰੀ ਤਰ੍ਹਾਂ ਠੱਪ ਕਰਕੇ ਬਾਹਰ ਧਰਨੇ ’ਤੇ ਬੈਠੇ ਹਨ। ਇਸੇ ਤਰ੍ਹਾਂ ਰਾਜਪੁਰਾ ਦੇ ਹੋਰ ਸਰਕਾਰੀ ਦਫ਼ਤਰਾਂ ਦੇ ਮੁਲਾਜ਼ਮ ਵੀ ਮਿੰਨੀ ਸਕੱਤਰੇਤ ਵਿਖੇ ਇਕੱਤਰ ਹੋ ਕੇ ਵੱਡੇ ਪੱਧਰ ਦੇ ਵਿਚ ਰੋਸ ਮੁਜ਼ਾਹਰਾ ਕਰ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਸਾਂਝਾ ਮੁਲਾਜ਼ਮ ਮੰਚ’ ਦੇ ਸੱਦੇ 'ਤੇ ਨਾਭਾ ਦੇ ਪਟਿਆਲਾ ਗੇਟ ਵਿਖੇ ਸਰਕਾਰ ਖਿਲਾਫ਼ ਧਰਨਾ ਸ਼ੁਰੂ ਅਗਲੀ ਖ਼ਬਰ ਮੁਲਾਜ਼ਮਾਂ ਦੀ ਹੜਤਾਲ ਕਾਰਨ ਸਰਕਾਰੀ ਦਫ਼ਤਰਾਂ ਵਿਚ ਸੁੰਨਸਾਨ
Ad Position 24