27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਅਣ-ਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਬਟਾਲਾ, 27 ਅਗਸਤ (ਸਤਿੰਦਰ ਸਿੰਘ)- ਬਟਾਲਾ ਵਿਚ ਰਾਤ ਦੇ ਸਮੇਂ ਇਕ ਅਣ-ਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ।

Ad Position 21
No active advertisement
ਅਜੀਤ ਡੈਸਕ 27-08-2026

ਬਟਾਲਾ, 27 ਅਗਸਤ (ਸਤਿੰਦਰ ਸਿੰਘ)- ਬਟਾਲਾ ਵਿਚ ਰਾਤ ਦੇ ਸਮੇਂ ਇਕ ਅਣ-ਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਜਾਣਕਾਰੀ ਅਨੁਸਾਰ ਕਰੀਬ 50-55 ਸਾਲ ਦੇ ਵਿਅਕਤੀ ਦੀ ਲਾਸ਼ ਬੀਤੀ ਰਾਤ ਗਲੀ ਵਿਚ ਮਿਲੇ ਮ੍ਰਿਤਕ ਦਾ ਸਰੀਰ ਪੂਰੀ ਤਰ੍ਹਾਂ ਆਕੜਿਆ ਹੋਇਆ ਸੀ। ਇਸ ਸੰਬੰਧੀ ਥਾਣਾ ਸਿਟੀ ਨੂੰ ਸੂਚਨਾ ਦਿੱਤੀ ਗਈ ਹੈ। ਪੁਲਿਸ ਨੇ ਸਹਾਰਾ ਕਲੱਬ ਐਮਬੂਲੈਂਸ ਟੀਮ ਦੀ ਮਦਦ ਨਾਲ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾ ਘਰ ਵਿਚ ਰੱਖਿਆ ਹੈ ਤੇ ਅਜੇ ਤੱਕ ਇਸ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ।

Ad Position 22
No active advertisement
ਪਿਛਲੀ ਖ਼ਬਰ ਪੀ. ਸੀ. ਐਮ. ਐਸ. ਐਸੋਸੀਏਸ਼ਨ ਵਲੋਂ ਅੱਜ ਦੀ ਮਹਾ ਹੜ੍ਹਤਾਲ ਦੇ ਸਮਰਥਨ ਦਾ ਐਲਾਨ ਅਗਲੀ ਖ਼ਬਰ ਮੁਲਾਜ਼ਮਾਂ ਦੀ ਹੜਤਾਲ ਕਾਰਨ ਲੁਧਿਆਣਾ ਸਿਵਲ ਹਸਪਤਾਲ ਦੀ ਓ.ਪੀ.ਡੀ. ਬੰਦ, ਮਰੀਜ਼ ਹੋ ਰਹੇ ਹਨ ਪਰੇਸ਼ਾਨ
Ad Position 24