27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮਨਿਸਟੀਰੀਅਲ ਸਰਵਿਸਜ ਯੂਨੀਅਨ ਦੀ ਮਹਾਂ ਹੜਤਾਲ ਦੌਰਾਨ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ਾਲ ਧਰਨਾ

ਕਪੂਰਥਲਾ, 27 (ਅਗਸਤ (ਅਮਰਜੀਤ ਕੋਮਲ)- ਮਨਿਸਟੀਰੀਅਲ ਸਰਵਿਸਜ ਯੂਨੀਅਨ ਦੇ ਮਹਾਂ ਹੜਤਾਲ ਸੱਦੇ ਤੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਡੀਸੀ ਦਫਤਰ ਸਾਹਮਣੇ ਵੱਖ-ਵੱਖ ਜਥੇਬੰਦੀਆਂ ਵੱਲੋਂ ਵਿਸ਼ਾਲ ਧਰਨਾ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 27-08-2026

ਕਪੂਰਥਲਾ, 27 (ਅਗਸਤ (ਅਮਰਜੀਤ ਕੋਮਲ)- ਮਨਿਸਟੀਰੀਅਲ ਸਰਵਿਸਜ ਯੂਨੀਅਨ ਦੇ ਮਹਾਂ ਹੜਤਾਲ  ਸੱਦੇ ਤੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਡੀਸੀ ਦਫਤਰ ਸਾਹਮਣੇ ਵੱਖ-ਵੱਖ ਜਥੇਬੰਦੀਆਂ ਵੱਲੋਂ ਵਿਸ਼ਾਲ ਧਰਨਾ ਦਿੱਤਾ ਗਿਆ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਮੁਲਾਜ਼ਮਾਂ ਦਾ ਬਣਦਾ ਡੀ.ਏ ਤੁਰੰਤ ਅਦਾ ਕੀਤਾ ਜਾਵੇ ਤੇ ਹੋਰ ਵੱਖ ਵੱਖ ਮੰਗਾਂ ਮੰਨਣ ਤੇ ਜ਼ੋਰ ਦਿੱਤਾ। ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜਮਾਂ ਨਾਲ ਕੀਤੇ ਵਾਅਦੇ ਤੇ ਆਪਣੇ ਲਗਭਗ ਪੌਣੇ ਪੰਜ ਸਾਲ ਦੇ ਰਾਜ ਦੌਰਾਨ ਪੂਰੇ ਨਹੀਂ ਕੀਤੇ, ਸਿਰਫ ਮੁਲਾਜ਼ਮਾਂ ਨੂੰ ਲਾਰੇ ਵਿੱਚ ਹੀ ਰੱਖਿਆ। ਰੋਹ ਵਿੱਚ ਆਏ ਮੁਲਾਜ਼ਮ ਜਥੇਬੰਦੀਆਂ ਨੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ‘ਚ ਮਹਾਂਬੰਦ ਨੂੰ ਭਰਵਾਂ ਹੁੰਗਾਰਾ, ਸਮੂਹ ਸਰਕਾਰੀ ਵਿਭਾਗਾਂ ‘ਚ ਪਸਰਿਆ ਸੰਨਾਟਾ ਅਗਲੀ ਖ਼ਬਰ ਪੰਜਾਬ ਮਹਾ ਬੰਦ ਦੇ ਮੱਦੇਨਜ਼ਰ ਅਜਨਾਲਾ ’ਚ ਸਰਕਾਰੀ ਮੁਲਾਜ਼ਮਾਂ ਦੀ ਸਮੂਹਿਕ ਛੁੱਟੀ
Ad Position 24