27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸਰਕਾਰੀ ਕਰਮਚਾਰੀ ਕੱਲ੍ਹ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਹਰ ਸਰਕਾਰੀ ਦਫ਼ਤਰ ਦੇ ਬਾਹਰ ਕਰਨਗੇ ਪੁਤਲਾ ਫੂਕ ਪ੍ਰਦਰਸ਼ਨ

ਜਲੰਧਰ, 27 ਅਗਸਤ (ਦਵਿੰਦਰ) - ਸਰਕਾਰੀ ਕਰਮਚਾਰੀ ਕੱਲ੍ਹ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਹਰ ਸਰਕਾਰੀ ਦਫ਼ਤਰ ਦੇ ਬਾਹਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜਨਗੇ। ਸਰਕਾਰੀ ਕਰਮਚਾਰੀ 30 ਤਰੀਕ ਨੂੰ ਲੁਧਿਆਣਾ ਵਿਚ ਮੀਟਿੰਗ...

Ad Position 21
No active advertisement
ਅਜੀਤ ਡੈਸਕ 27-08-2026

ਜਲੰਧਰ, 27 ਅਗਸਤ (ਦਵਿੰਦਰ) - ਸਰਕਾਰੀ ਕਰਮਚਾਰੀ ਕੱਲ੍ਹ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਹਰ ਸਰਕਾਰੀ ਦਫ਼ਤਰ ਦੇ ਬਾਹਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜਨਗੇ। ਸਰਕਾਰੀ ਕਰਮਚਾਰੀ 30 ਤਰੀਕ ਨੂੰ ਲੁਧਿਆਣਾ ਵਿਚ ਮੀਟਿੰਗ ਕਰਨਗੇ।

 

Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੇ ਮਨਾਇਆ ਰੱਖੜੀ ਦਾ ਤਿਉਹਾਰ ਅਗਲੀ ਖ਼ਬਰ ਮੰਗਾਂ ਦੇ ਹੱਕ ਵਿੱਚ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਤੇ ਮਾਰਚ
Ad Position 24