27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਭਾਜਪਾ ਨੇ ਮਨਾਇਆ ਰੱਖੜੀ ਦਾ ਤਿਉਹਾਰ

ਲਾਲੜੂ (ਮੁਹਾਲੀ) 27 ਅਗਸਤ (ਰਾਜਬੀਰ ਸਿੰਘ) - ਲਾਲੜੂ ਵਿਖੇ ਭਾਜਪਾ ਦੇ ਸੀਨੀਅਰ ਆਗੂ ਗੁਰਦਰਸ਼ਨ ਸੈਣੀ ਦੀ ਅਗਵਾਈ ਹੇਠ ਰੱਖੜੀ ਦਾ ਤਿਉਹਾਰ ਮੌਕੇ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਔਰਤਾਂ ਅਤੇ ਲੜਕੀਆਂ...

Ad Position 21
No active advertisement
ਅਜੀਤ ਡੈਸਕ 27-08-2026

ਲਾਲੜੂ (ਮੁਹਾਲੀ) 27 ਅਗਸਤ (ਰਾਜਬੀਰ ਸਿੰਘ) - ਲਾਲੜੂ ਵਿਖੇ ਭਾਜਪਾ ਦੇ ਸੀਨੀਅਰ ਆਗੂ ਗੁਰਦਰਸ਼ਨ ਸੈਣੀ ਦੀ ਅਗਵਾਈ ਹੇਠ ਰੱਖੜੀ ਦਾ ਤਿਉਹਾਰ ਮੌਕੇ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਔਰਤਾਂ ਅਤੇ ਲੜਕੀਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਕੱਤਰ ਹੋਈਆਂ ਭੈਣਾਂ ਨੂੰ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਸੂਟ ਦਿੱਤੇ। ਉਨ੍ਹਾਂ ਕਿਹਾ ਕਿ ਭਾਜਪਾ ਹੀ ਇਕੋ-ਇਕ ਪਾਰਟੀ ਹੈ ਜੋ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੋਰਨਾਂ ਪਾਰਟੀਆਂ ਦੀ ਕਾਰਗੁਜ਼ਾਰੀ ਤੋਂ ਅੱਕ ਚੁੱਕੇ ਹਨ ਅਤੇ ਹੁਣ ਭਾਜਪਾ ਦੇ ਹੱਕ ਵਿਚ ਭੁਗਤਣ ਲਈ ਤਿਆਰ ਹਨ।

 

Ad Position 22
No active advertisement
ਪਿਛਲੀ ਖ਼ਬਰ ਭਾਰਤ ਅਤੇ ਸ੍ਰੀਲੰਕਾ ਦਰਮਿਆਨ ਦੂਜਾ ਟੈਸਟ ਡਰਾਅ, ਭਾਰਤ ਨੇ 1-0 ਨਾਲ ਜਿੱਤੀ ਲੜੀ ਅਗਲੀ ਖ਼ਬਰ ਸਰਕਾਰੀ ਕਰਮਚਾਰੀ ਕੱਲ੍ਹ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਹਰ ਸਰਕਾਰੀ ਦਫ਼ਤਰ ਦੇ ਬਾਹਰ ਕਰਨਗੇ ਪੁਤਲਾ ਫੂਕ ਪ੍ਰਦਰਸ਼ਨ
Ad Position 24