27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਹੜਤਾਲ 'ਤੇ ਗਏ ਸਰਕਾਰ ਕਰਮਚਾਰੀਆਂ ਉੱਪਰ ਸਖ਼ਤ ਐਕਸ਼ਨ ਦੀ ਤਿਆਰੀ 'ਚ ਪੰਜਾਬ ਸਰਕਾਰ

ਚੰਡੀਗੜ੍ਹ, 27 ਅਗਸਤ - ਹੜ੍ਹਤਾਲ 'ਤੇ ਗਏ ਸਰਕਾਰੀ ਮੁਲਾਜ਼ਮਾਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਗੈਰ ਹਾਜ਼ਰ ਰਹੇ ਕਰਮਚਾਰੀਆਂ ਉੱਪਰ ਕਾਰਵਾਈ ਕਰਨ ਜਾ ਰਹੀ ਹੈ। ਸਰਕਾਰ ਨੇ ਗ਼ੈਰ ਹਾਜ਼ਰ ਕਰਮਚਾਰੀਆਂ ਦੀ ਸੂਚੀ ਮੰਗੀ ਹੈ ਤੇ ਅਧਿਕਾਰੀਆਂ ਨੂੰ...

Ad Position 21
No active advertisement
ਅਜੀਤ ਡੈਸਕ 27-08-2026

ਚੰਡੀਗੜ੍ਹ, 27 ਅਗਸਤ - ਹੜ੍ਹਤਾਲ 'ਤੇ ਗਏ ਸਰਕਾਰੀ ਮੁਲਾਜ਼ਮਾਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਗੈਰ ਹਾਜ਼ਰ ਰਹੇ ਕਰਮਚਾਰੀਆਂ ਉੱਪਰ ਕਾਰਵਾਈ ਕਰਨ ਜਾ ਰਹੀ ਹੈ। ਸਰਕਾਰ ਨੇ ਗ਼ੈਰ ਹਾਜ਼ਰ ਕਰਮਚਾਰੀਆਂ ਦੀ ਸੂਚੀ  ਮੰਗੀ ਹੈ ਤੇ ਅਧਿਕਾਰੀਆਂ ਨੂੰ ਸੂਚੀ ਤਿਆਰ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅਧਿਕਾਰੀਆਂ ਨੂੰ ਅੱਜ ਹੀ ਸੂਚੀ ਸੌਂਪਣੀ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਅਕਾਲੀ ਦਲ ਵਾਰਸ ਪੰਜਾਬ ਦੇ ਨੂੰ ਵੱਡਾ ਹੁਲਾਰਾ, ਵੱਖ ਵੱਖ ਪਾਰਟੀਆਂ ਛੱਡ ਕੇ ਕਈ ਆਗੂ ਹੋਏ ਪਾਰਟੀ ਵਿਚ ਸ਼ਾਮਿਲ
Ad Position 24