27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਯੂ.ਪੀ. - ਨਿਪਾਲ ਵਿਚ ਅਚਾਨਕ ਆਏ ਹੜ੍ਹਾਂ ਦੇ ਮੱਦੇਨਜ਼ਰ ਗੰਡਕ ਨਦੀ ਤੋਂ ਤਿੰਨ ਲਾਸ਼ਾਂ ਬਰਾਮਦ

ਮਹਾਰਾਜਗੰਜ (ਯੂ.ਪੀ.), 27 ਅਗਸਤ (ਅੰਮਿ੍ਤਪਾਲ ਸਿੰਘ ਵਲਾਣ) - ਨਿਪਾਲ ਵਿਚ ਅਚਾਨਕ ਆਏ ਹੜ੍ਹਾਂ ਦੇ ਮੱਦੇਨਜ਼ਰ ਮਹਾਰਾਜਗੰਜ ਦੇ ਨਿਕਲੌਲ ਖੇਤਰ ਵਿਚ ਗੰਡਕ ਨਦੀ ਤੋਂ ਤਿੰਨ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਸ਼ੱਕ ਹੈ ਕਿ ਇਹ ਲਾਸ਼ਾਂ ਨਿਪਾਲ ਦੇ ਅਚਾਨਕ ਆਏ ਹੜ੍ਹ ਪ੍ਰਭਾਵਿਤ ਖੇਤਰਾਂ...

Ad Position 21
No active advertisement
ਅਜੀਤ ਡੈਸਕ 27-08-2026

ਮਹਾਰਾਜਗੰਜ (ਯੂ.ਪੀ.), 27 ਅਗਸਤ (ਅੰਮਿ੍ਤਪਾਲ ਸਿੰਘ ਵਲਾਣ) - ਨਿਪਾਲ ਵਿਚ ਅਚਾਨਕ ਆਏ ਹੜ੍ਹਾਂ ਦੇ ਮੱਦੇਨਜ਼ਰ ਮਹਾਰਾਜਗੰਜ ਦੇ ਨਿਕਲੌਲ ਖੇਤਰ ਵਿਚ ਗੰਡਕ ਨਦੀ ਤੋਂ ਤਿੰਨ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਸ਼ੱਕ ਹੈ ਕਿ ਇਹ ਲਾਸ਼ਾਂ ਨਿਪਾਲ ਦੇ ਅਚਾਨਕ ਆਏ ਹੜ੍ਹ ਪ੍ਰਭਾਵਿਤ ਖੇਤਰਾਂ ਤੋਂ ਇੱਥੇ ਵਹਿ ਗਈਆਂ ਹਨ।
ਐਸਡੀਆਰਐਫ ਕਾਂਸਟੇਬਲ ਬ੍ਰਿਜਮੋਹਨ ਨੇ ਕਿਹਾ, "...ਅਸੀਂ ਹੁਣ ਤੱਕ ਤਿੰਨ ਲਾਸ਼ਾਂ ਬਰਾਮਦ ਕੀਤੀਆਂ ਹਨ ਅਤੇ ਉਨ੍ਹਾਂ ਨੂੰ ਪ੍ਰਸ਼ਾਸਨ ਦੇ ਹਵਾਲੇ ਕਰ ਦਿੱਤਾ ਹੈ..."।

Ad Position 22
No active advertisement
ਪਿਛਲੀ ਖ਼ਬਰ ਸੀਟੂ ਮੈਂਬਰਾਂ ਨੇ ਮਹਿੰਗਾਈ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮਹਿੰਗਾਈ ਦੇ ਵਿਰੋਧ ’ਚ ਜ਼ਿਲ੍ਹਾ ਕਾਂਗਰਸ ਵਲੋਂ ਰੋਸ ਧਰਨਾ
Ad Position 24