27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸੀਟੂ ਮੈਂਬਰਾਂ ਨੇ ਮਹਿੰਗਾਈ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਜਮਾਲਪੁਰ/ਲੁਧਿਆਣਾ, 27 ਅਗਸਤ, (ਅਸ਼ਵਨੀ ਕੁਮਾਰ) - ਵੀਰਵਾਰ ਨੂੰ ਸੀਟੂ ਮੈਂਬਰਾਂ ਨੇ ਸ਼ੇਰਪੁਰ ਚੌਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਵਧਦੀ ਮਹਿੰਗਾਈ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਕਾਮਰੇਡ ਵਿਨੋਦ ਤਿਵਾੜੀ ਅਤੇ...

Ad Position 21
No active advertisement
ਅਜੀਤ ਡੈਸਕ 27-08-2026

ਜਮਾਲਪੁਰ/ਲੁਧਿਆਣਾ, 27 ਅਗਸਤ, (ਅਸ਼ਵਨੀ ਕੁਮਾਰ) - ਵੀਰਵਾਰ ਨੂੰ ਸੀਟੂ ਮੈਂਬਰਾਂ ਨੇ ਸ਼ੇਰਪੁਰ ਚੌਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਵਧਦੀ ਮਹਿੰਗਾਈ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਕਾਮਰੇਡ ਵਿਨੋਦ ਤਿਵਾੜੀ ਅਤੇ ਹਨੂੰਮਾਨ ਦੂਬੇ ਨੇ ਕਿਹਾ ਕਿ ਮੋਦੀ ਸਰਕਾਰ ਜਮ੍ਹਾਂਖੋਰੀ ਨੂੰ ਰੋਕਣ ਵਿੱਚ ਅਸਫਲ ਰਹੀ ਹੈ, ਜਿਸ ਕਾਰਨ ਮਹਿੰਗਾਈ ਆਪਣੇ ਸਿਖਰ 'ਤੇ ਪਹੁੰਚ ਗਈ ਹੈ। ਵਿਨੋਦ ਤਿਵਾੜੀ ਨੇ ਮੰਗ ਕੀਤੀ ਕਿ ਜਮ੍ਹਾਂਖੋਰਾਂ 'ਤੇ ਕਾਰਵਾਈ ਕਰਕੇ ਮਹਿੰਗਾਈ ਨੂੰ ਕੰਟਰੋਲ ਕੀਤਾ ਜਾਵੇ ਅਤੇ ਖੰਡ, ਗੁੜ, ਪਿਆਜ਼, ਸਰ੍ਹੋਂ ਦਾ ਤੇਲ ਅਤੇ ਆਟੇ ਵਰਗੀਆਂ ਰੋਜ਼ਾਨਾ ਜ਼ਰੂਰੀ ਵਸਤੂਆਂ ਦੀਆਂ ਵਧਦੀਆਂ ਕੀਮਤਾਂ 'ਤੇ ਤੁਰੰਤ ਰੋਕ ਲਗਾਈ ਜਾਵੇ। 

Ad Position 22
No active advertisement
ਪਿਛਲੀ ਖ਼ਬਰ ਦਿੜ੍ਹਬਾ ਪੁੱਜੇ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਸੰਗਤਾਂ ਵੱਲੋਂ ਜੋਸ਼ੋ-ਖਰੋਸ਼ ਨਾਲ ਸਵਾਗਤ ਅਗਲੀ ਖ਼ਬਰ ਯੂ.ਪੀ. - ਨਿਪਾਲ ਵਿਚ ਅਚਾਨਕ ਆਏ ਹੜ੍ਹਾਂ ਦੇ ਮੱਦੇਨਜ਼ਰ ਗੰਡਕ ਨਦੀ ਤੋਂ ਤਿੰਨ ਲਾਸ਼ਾਂ ਬਰਾਮਦ
Ad Position 24