27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਕਪੂਰਥਲਾ, 27 ਅਗਸਤ (ਅਮਨਜੋਤ ਸਿੰਘ ਵਾਲੀਆ) - ਮੁਹੱਲਾ ਪਰਮਜੀਤ ਗੰਜ ਵਿਖੇ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਦੇ ਸਾਹਮਣੇ...

Ad Position 21
No active advertisement
ਅਜੀਤ ਡੈਸਕ 27-08-2026

ਕਪੂਰਥਲਾ, 27  ਅਗਸਤ (ਅਮਨਜੋਤ ਸਿੰਘ ਵਾਲੀਆ) - ਮੁਹੱਲਾ ਪਰਮਜੀਤ ਗੰਜ ਵਿਖੇ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਦੇ ਸਾਹਮਣੇ ਮੁਹੱਲਾ ਪਰਮਜੀਤ ਗੰਜ ਵਿਖੇ ਇਕ ਵਿਅਕਤੀ ਬੇਹੋਸ਼ੀ ਦੀ ਹਾਲਤ ਵਿਚ ਪਿਆ ਹੋਇਆ ਸੀ, ਜਿਸਨੂੰ ਮੁਹੱਲਾ ਵਾਸੀਆਂ ਨੇ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਜਿੱਥੇ ਡਿਊਟੀ ਡਾਕਟਰ ਨੇ ਜਾਂਚ ਉਪਰੰਤ ਉਸਨੂੰ ਮਿ੍ਤਕ ਐਲਾਨ ਦਿੱਤਾ । ਇਸ ਸੰਬੰਧੀ ਜਾਣਕਾਰੀ ਦਿੰਦਿਆਂ 108 ਐਂਬੂਲੈਂਸ ਦੇ ਪਾਈਲਟ ਕੁਲਵਿੰਦਰ ਸਿੰਘ ਤੇ ਈ.ਐਮ.ਟੀ. ਸ਼ਾਹਿਦ ਆਲਮ ਨੇ ਦੱਸਿਆ ਕਿ  ਉਨ੍ਹਾਂ ਨੂੰ  ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਪਰਮਜੀਤ ਗੰਜ ਵਿਖੇ ਇਕ ਵਿਅਕਤੀ ਬੇਹੋਸ਼ੀ ਦੀ ਹਾਲਤ ਵਿਚ ਪਿਆ ਹੈ, ਜਿਸ ਕੋਲੋਂ ਕੋਈ ਵੀ ਪਹਿਚਾਣ ਪੱਤਰ ਨਾ ਹੋਣ ਕਾਰਨ ਉਸਦੀ ਸ਼ਨਾਖ਼ਤ ਨਹੀਂ ਹੋ ਸਕੀ। ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਤਾਂ ਡਿਊਟੀ ਡਾ. ਯੁਕਤਾ ਵਲੋਂ ਜਾਂਚ ਤੋਂ ਬਾਅਦ ਉਸਨੂੰ ਮਿ੍ਤਕ ਐਲਾਨ ਦਿੱਤਾ ਗਿਆ। ਇਸ ਸੰਬੰਧੀ ਸੰਬੰਧਿਤ ਥਾਣਾ ਸਿਟੀ ਪੁਲਿਸ ਨੂੰ  ਸੂਚਿਤ ਕਰ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਮਾਂ ਬੋਲੀ ਪੰਜਾਬੀ ਆਪਣੇ ਘਰ ਵਿਚ ਵੀ ਹੋਈ ਪਰਾਈ, ਬੱਲੂਆਣਾ ਦੇ ਰੇਲਵੇ ਸਟੇਸ਼ਨ ਤੇ ਪੰਜਾਬੀ ਚ ਪਿੰਡ ਦੇ ਨਾਂਅ ਦੇ ਬੋਰਡਾਂ... ਅਗਲੀ ਖ਼ਬਰ ਨਿਪਾਲ ਹੜ੍ਹ ਵਿਚ ਫਸੇ ਸਾਰੇ ਲੋਕਾਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਰਾਹਤ ਪ੍ਰਦਾਨ ਕੀਤੀ ਜਾਵੇ - ਖੜਗੇ
Ad Position 24