28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮੁੱਖ ਮੰਤਰੀ ਮਾਨ ਨੇ ਦਿੱਤੀਆਂ ਰੱਖੜ ਪੁੰਨਿਆ ਤੇ ਜੋੜ ਮੇਲੇ ਦੀਆਂ ਵਧਾਈਆਂ

ਚੰਡੀਗੜ੍ਹ,28 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰੱਖੜ ਪੁੰਨਿਆ ਅਤੇ ਬਾਬਾ ਬਕਾਲਾ ਸਾਹਿਬ ਦੇ ਇਤਿਹਾਸਕ ਜੋੜ ਮੇਲੇ ਮੌਕੇ ਵਧਾਈ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 28-08-2026

ਚੰਡੀਗੜ੍ਹ,28 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰੱਖੜ ਪੁੰਨਿਆ ਅਤੇ ਬਾਬਾ ਬਕਾਲਾ ਸਾਹਿਬ ਦੇ ਇਤਿਹਾਸਕ ਜੋੜ ਮੇਲੇ ਮੌਕੇ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਰੱਖੜ ਪੁੰਨਿਆ ਅਤੇ ਬਾਬਾ ਬਕਾਲਾ ਸਾਹਿਬ ਦੇ ਇਤਿਹਾਸਕ ਜੋੜ ਮੇਲੇ ਮੌਕੇ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਨੂੰ ਮੇਰਾ ਪ੍ਰਣਾਮ। ਪੰਜਾਬ ਦੀ ਭਾਈਚਾਰਕ ਸਾਂਝ ਅਤੇ ਖ਼ੁਸ਼ਹਾਲੀ ਨੂੰ ਹਮੇਸ਼ਾ ਕਾਇਮ ਰੱਖਣਾ ਹੀ ਸਾਡੀ ਸੋਚ ਹੈ। ਗੁਰੂ ਸਾਹਿਬ ਸਭ ਦਾ ਭਲਾ ਕਰਨ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰੱਖੜੀ ਦੀਆਂ ਵਧਾਈਆਂ ਅਗਲੀ ਖ਼ਬਰ ਅੱਜ ਰੱਖੜ ਪੁੰਨਿਆ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਔਰਤਾਂ ਨੂੰ ਜਾਰੀ ਕਰਨਗੇ ਸਨਮਾਨ ਰਾਸ਼ੀ
Ad Position 24