28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਵੈਨਕੂਵਰ ਆਈਲੈਂਡ ’ਚ ਦੋ ਵੱਖ-ਵੱਖ ਸੜਕ ਹਾਦਸਿਆਂ ’ਚ 3 ਮੌਤਾਂ

ਵੈਨਕੂਵਰ,28 ਅਗਸਤ (ਮਲਕੀਤ ਸਿੰਘ)-ਵੈਨਕੂਵਰ ਆਈਲੈਂਡ ’ਚ ਹਾਈਵੇਅ 19 ’ਤੇ ਵਾਪਰੇ ਦੋ ਵੱਖ-ਵੱਖ ਭਿਆਨਕ ਸੜਕ ਹਾਦਸਿਆਂ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਸੂਚਨਾ ਹੈ।

Ad Position 21
No active advertisement
ਅਜੀਤ ਡੈਸਕ 28-08-2026

ਵੈਨਕੂਵਰ,28 ਅਗਸਤ (ਮਲਕੀਤ ਸਿੰਘ)-ਵੈਨਕੂਵਰ ਆਈਲੈਂਡ ’ਚ ਹਾਈਵੇਅ 19 ’ਤੇ ਵਾਪਰੇ ਦੋ ਵੱਖ-ਵੱਖ ਭਿਆਨਕ ਸੜਕ ਹਾਦਸਿਆਂ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਸੂਚਨਾ ਹੈ।  ਇਨ੍ਹਾਂ ਵਿਚੋਂ ਇਕ ਹਾਦਸੇ ਸੰਬੰਧੀ ਇਕ 16 ਸਾਲਾ ਚਾਲਕ ਨੂੰ ਨਸ਼ੇ ਦੀ ਹਾਲਤ ਵਿਚ ਵਾਹਨ ਚਲਾਉਣ ਕਾਰਨ ਗ੍ਰਿਫ਼ਤਾਰ ਕੀਤਾ ਗਿਆ ਹੈ।

ਦੋਵੇਂ ਹਾਦਸਿਆਂ ਵਿਚ ਕੁੱਲ ਤਿੰਨ ਜਾਨਾਂ ਜਾਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ। ਪੁਲਿਸ ਵਲੋਂ ਹਾਦਸਿਆਂ ਦੇ ਕਾਰਨਾਂ ਅਤੇ ਵਾਪਰੀਆਂ ਘਟਨਾਵਾਂ ਦੇ ਹਾਲਾਤ ਦੀ ਜਾਂਚ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਰੱਖੜੀ ਦੀਆਂ ਵਧਾਈਆਂ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰੱਖੜੀ ਦੀਆਂ ਵਧਾਈਆਂ
Ad Position 24