28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਅਟਾਰੀ ਸਰਹੱਦ 'ਤੇ ਬੀਬੀ ਲਕਸ਼ਮੀ ਕਾਂਤਾ ਚਾਵਲਾ ਨੇ ਬੀ.ਐਸ.ਐਫ. ਦੇ ਜਵਾਨਾਂ ਨੂੰ ਬੰਨ੍ਹੀਆਂ ਰੱਖੜੀਆਂ

ਅਟਾਰੀ ਸਰਹੱਦ, (ਅੰਮ੍ਰਿਤਸਰ)-28 ਅਗਸਤ- (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਭਾਰਤ ਦੇਸ਼ ਦੀ ਰੱਖਿਆ ਲਈ...

Ad Position 21
No active advertisement
ਅਜੀਤ ਡੈਸਕ 28-08-2026

ਅਟਾਰੀ ਸਰਹੱਦ, (ਅੰਮ੍ਰਿਤਸਰ)-28 ਅਗਸਤ- (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਭਾਰਤ ਦੇਸ਼ ਦੀ ਰੱਖਿਆ ਲਈ ਆਪਣੇ ਘਰਾਂ ਤੋਂ ਦੂਰ ਆ ਕੇ ਡਿਊਟੀ ਨਿਭਾਉਣ ਵਾਲੇ ਭਾਰਤੀ ਸਰਹੱਦ ਤੇ ਰਖਵਾਲੇ ਬੀ.ਐਸ.ਐਫ. ਦੇ ਜਵਾਨਾਂ ਨੂੰ ਹਰ ਸਾਲ ਦੀ ਤਰ੍ਹਾਂ ਸਾਬਕਾ ਕੈਬਨਿਟ ਮੰਤਰੀ ਡਾ. ਬੀਬੀ ਲਕਸ਼ਮੀ ਕਾਂਤਾ ਚਾਵਲਾ ਨੇ ਰੱਖੜੀਆਂ ਬੰਨ੍ਹੀਆਂ।

ਇਸ ਦੌਰਾਨ ਬੀਬੀ ਚਾਵਲਾ ਨੇ ਅਟਾਰੀ ਸਰਹੱਦ ਤੇ ਡਿਊਟੀ ਨਿਭਾਉਂਦੇ ਬੀ.ਐਸ.ਐਫ. ਦੇ ਜਵਾਨ ਤੇ ਉੱਚ ਅਧਿਕਾਰੀਆਂ ਨੂੰ ਹਰ ਸਾਲ ਦੀ ਤਰ੍ਹਾਂ ਰੱਖੜੀਆਂ ਬੰਨ੍ਹ ਕੇ ਉਨ੍ਹਾਂ ਨੂੰ ਆਪਣੇ ਘਰਾਂ ਦਾ ਅਹਿਸਾਸ ਨਹੀਂ ਹੋਣ ਦਿੱਤਾ ਕਿ ਭਾਰਤ ਦੀ ਪੰਜਾਬ ਸਰਹੱਦ ਤੇ ਉਨ੍ਹਾਂ ਦੀਆਂ ਭੈਣਾਂ ਪਿਛਲੇ 59 ਸਾਲ ਤੋਂ ਰੱਖੜੀਆਂ ਬੰਨ੍ਹਦੀਆਂ ਆ ਰਹੀਆਂ ਹਨ ਤੇ ਇਸੇ ਲੜੀ ਤਹਿਤ ਹੀ ਅੱਜ ਰੱਖੜੀ ਦੇ ਤਿਉਹਾਰ ਮੌਕੇ ਬੀ.ਐਸ.ਐਫ. ਜਵਾਨਾ ਨੂੰ ਰੱਖਣੀਆਂ ਬੰਨ੍ਹ ਕੇ ਉਨ੍ਹਾਂ ਦੇ ਮੂੰਹ ਮਿੱਠੇ ਕਰਵਾਏ ਗਏ I

Ad Position 22
No active advertisement
ਪਿਛਲੀ ਖ਼ਬਰ ਹਲਕਾ ਸਨੌਰ ਦੇ ਪਿੰਡ ਨੈਣ ਕਲਾਂ ਵਿਖੇ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਕਰਾਸ ਕੇਸ ਦਰਜ ਅਗਲੀ ਖ਼ਬਰ ਜਸਵੀਰ ਸਿੰਘ ਗੜ੍ਹੀ ਨੇ ਐੱਸ.ਸੀ. ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ
Ad Position 24