29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਪਰਿਵਾਰ ਸਮੇਤ ਸੱਚਖ਼ੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬਾਲੀਵੁੱਡ/ਪਾਲੀਵੁੱਡ ਅਦਾਕਾਰ ਅਤੇ ਗਾਇਕ ਜੱਸੀ ਗਿੱਲ

ਅੰਮ੍ਰਿਤਸਰ 29 ਅਗਸਤ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਬਾਲੀਵੁੱਡ ਪਾਲੀਵੁੱਡ ਅਦਾਕਾਰ ਅਤੇ ਗਾਇਕ ਜੱਸੀ ਗਿਲ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਆਪਣੇ ਮਾਤਾ ਰਵਿੰਦਰ ਕੌਰ ਜੀ ਦੇ ਅਕਾਲ ਚਲਾਣੇ...

Ad Position 21
No active advertisement
ਅਜੀਤ ਡੈਸਕ 29-08-2026

ਅੰਮ੍ਰਿਤਸਰ 29 ਅਗਸਤ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਬਾਲੀਵੁੱਡ/ਪਾਲੀਵੁੱਡ ਅਦਾਕਾਰ ਅਤੇ ਗਾਇਕ ਜੱਸੀ ਗਿਲ ਪਰਿਵਾਰ ਸਮੇਤ ਸੱਚਖ਼ੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਆਪਣੇ ਮਾਤਾ ਰਵਿੰਦਰ ਕੌਰ ਜੀ ਦੇ ਅਕਾਲ ਚਲਾਣੇ ਤੋਂ ਬਾਅਦ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਜੱਸੀ ਗਿਲ ਨੇ ਸੱਚਖ਼ੰਡ ਸ੍ਰੀ ਹਰਿਮੰਦਰ ਸਾਹਿਬ ਅਰਦਾਸ ਕੀਤੀ।

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਨਗਰ ਨਿਗਮ ਵਲੋਂ ਅੱਜ ਕਰਵਾਈ ਜਾ ਵਿੱਤ ਤੇ ਠੇਕਾ ਕਮੇਟੀ ਦੇ ਮੈਂਬਰਾਂ ਦੀ ਚੋਣ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਰਦਾਸ ਸਮਾਗਮ
Ad Position 24