ਲੁਧਿਆਣਾ, 28 ਅਗਸਤ (ਰੁਪੇਸ਼ ਕੁਮਾਰ/ਭੁਪਿੰਦਰ ਸਿੰਘ ਬੈਂਸ) - ਲੁਧਿਆਣਾ ਨਗਰ ਨਿਗਮ ਵਲੋਂ ਅੱਜ ਵਿੱਤ ਤੇ ਠੇਕਾ ਕਮੇਟੀ ਦੇ ਮੈਂਬਰਾਂ ਦੀ ਚੋਣ ਲਈ ਵੋਟਿੰਗ ਕਰਵਾਈ ਜਾ ਰਹੀ ਹੈ ਵੋਟਿੰਗ ਨੂੰ ਲੈ ਕੇ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਵੋਟਿੰਗ ਹਾਲ ਦੇ ਵਿਚ ਸਿਰਫ ਕੌਂਸਲਰਾਂ ਨੂੰ ਹੀ ਜਾਣ ਦੀ ਇਜਾਜ਼ਤ ਹੈ। ਇਸ ਤੋਂ ਇਲਾਵਾ ਕਿਸੇ ਨੂੰ ਵੀ ਵੋਟਿੰਗ ਹਾਲ ਵਿਚ ਨਹੀਂ ਜਾਣ ਦਿੱਤਾ ਜਾ ਰਿਹਾ।
ਤਾਜ਼ਾ ਖ਼ਬਰਾਂ
Free
ਲੁਧਿਆਣਾ ਨਗਰ ਨਿਗਮ ਵਲੋਂ ਅੱਜ ਕਰਵਾਈ ਜਾ ਵਿੱਤ ਤੇ ਠੇਕਾ ਕਮੇਟੀ ਦੇ ਮੈਂਬਰਾਂ ਦੀ ਚੋਣ
ਲੁਧਿਆਣਾ, 28 ਅਗਸਤ (ਰੁਪੇਸ਼ ਕੁਮਾਰ/ਭੁਪਿੰਦਰ ਸਿੰਘ ਬੈਂਸ) - ਲੁਧਿਆਣਾ ਨਗਰ ਨਿਗਮ ਵਲੋਂ ਅੱਜ ਵਿੱਤ ਤੇ ਠੇਕਾ ਕਮੇਟੀ ਦੇ ਮੈਂਬਰਾਂ ਦੀ ਚੋਣ ਲਈ ਵੋਟਿੰਗ ਕਰਵਾਈ ਜਾ ਰਹੀ ਹੈ ਵੋਟਿੰਗ ਨੂੰ ਲੈ ਕੇ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ...
ਅਜੀਤ ਡੈਸਕ
29-08-2026