ਮਮਦੋਟ (ਫਿਰੋਜ਼ਪੁਰ), 29 ਅਗਸਤ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)- ਕਸਬਾ ਮਮਦੋਟ ਵਿਖੇ ਕੋਈ 8 ਵਜੇ ਦੇ ਕਰੀਬ ਅਣਪਛਾਤਿਆਂ ਵਲੋ ਇਕ ਕਾਰ ਤੇ ਗੋਲੀਬਾਰੀ ਕੀਤੀ ਗਈ ਹੈ, ਜਿਸ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸਨੂੰ ਇਲਾਜ ਲਈ ਫਿਰੋਜ਼ਪੁਰ ਵਿਖੇ ਲਿਜਾਇਆ ਗਿਆ ਹੈ। ਜਿਸ ਕਾਰ ਤੇ ਗੋਲੀਬਾਰੀ ਹੋਈ ਹੈ, ਉਹ ਨਗਰ ਪੰਚਾਇਤ ਦੇ ਪ੍ਰਧਾਨ ਦੀ ਦੱਸੀ ਜਾ ਰਹੀ ਹੈ, ਜਿਸਨੂੰ ਕੋਈ ਗੁਰਪ੍ਰੀਤ ਸਿੰਘ ਨਾਮੀ ਵਿਅਕਤੀ ਚਲਾ ਰਿਹਾ ਸੀ, ਜੋ ਗੰਭੀਰ ਜ਼ਖ਼ਮੀ ਹੋ ਗਿਆ ਹੈ। ਥਾਣਾ ਮਮਦੋਟ ਦੀ ਪੁਲਿਸ ਵਲੋਂ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਕਸਬਾ ਮਮਦੋਟ ਵਿਖੇ ਅਣਪਛਾਤਿਆਂ ਨੇ ਕਾਰ ਤੇ ਕੀਤੀ ਗੋਲੀਬਾਰੀ
ਮਮਦੋਟ (ਫਿਰੋਜ਼ਪੁਰ), 29 ਅਗਸਤ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)- ਕਸਬਾ ਮਮਦੋਟ ਵਿਖੇ ਕੋਈ 8 ਵਜੇ ਦੇ...
ਅਜੀਤ ਡੈਸਕ
29-08-2026