30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਕਰਨਾਟਕ - ਰਾਜਪਾਲ ਥਾਵਰਚੰਦ ਗਹਿਲੋਤ ਵਲੋਂ ਮੰਤਰੀ ਬੀ. ਨਾਗੇਂਦਰ ਦਾ ਅਸਤੀਫ਼ਾ ਮਨਜ਼ੂਰ

ਬੈਂਗਲੁਰੂ, 30 ਅਗਸਤ - ਕਰਨਾਟਕ ਦੇ ਰਾਜਪਾਲ ਥਾਵਰਚੰਦ ਗਹਿਲੋਤ ਨੇ ਮੰਤਰੀ ਬੀ. ਨਾਗੇਂਦਰ ਦਾ ਮੰਤਰੀ ਪ੍ਰੀਸ਼ਦ ਤੋਂ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਸਵੀਕਾਰ ਕਰ ਲਿਆ ਹੈ।ਨਾਗੇਂਦਰ ਨੇ ਕਰਨਾਟਕ ਵਾਲਮੀਕਿ ਕਾਰਪੋਰੇਸ਼ਨ ਘੁਟਾਲੇ ਨੂੰ ਲੈ ਕੇ ਵਿਰੋਧੀ ਧਿਰ...

Ad Position 21
No active advertisement
ਅਜੀਤ ਡੈਸਕ 30-08-2026

ਬੈਂਗਲੁਰੂ, 30 ਅਗਸਤ - ਕਰਨਾਟਕ ਦੇ ਰਾਜਪਾਲ ਥਾਵਰਚੰਦ ਗਹਿਲੋਤ ਨੇ ਮੰਤਰੀ ਬੀ. ਨਾਗੇਂਦਰ ਦਾ ਮੰਤਰੀ ਪ੍ਰੀਸ਼ਦ ਤੋਂ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਸਵੀਕਾਰ ਕਰ ਲਿਆ ਹੈ।ਨਾਗੇਂਦਰ ਨੇ ਕਰਨਾਟਕ ਵਾਲਮੀਕਿ ਕਾਰਪੋਰੇਸ਼ਨ ਘੁਟਾਲੇ ਨੂੰ ਲੈ ਕੇ ਵਿਰੋਧੀ ਧਿਰ ਦੇ ਦਬਾਅ ਵਿਚਕਾਰ ਆਪਣਾ ਅਸਤੀਫ਼ਾ ਦੇ ਦਿੱਤਾ ਸੀ।

Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਘਨੌਰ ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਪੰਜਾਬ ਬਚਾਓ ਮਹਾਰੈਲੀ ਅੱਜ ਅਗਲੀ ਖ਼ਬਰ ਐਨਆਰਆਈ ਦੇ ਬੰਦ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ
Ad Position 24