30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਲੁਧਿਆਣਾ ਵਿਚ ਮੁਲਾਜ਼ਮ ਜਥੇਬੰਦੀਆਂ ਦੀ ਹੋ ਰਹੀ ਸੂਬਾ ਪੱਧਰੀ ਮੀਟਿੰਗ, ਹੋ ਸਕਦਾ ਹੈ ਵੱਡਾ ਐਲਾਨ

ਲੁਧਿਆਣਾ, 30 ਅਗਸਤ (ਰੁਪੇਸ਼ ਕੁਮਾਰ) - ਅੱਜ ਲੁਧਿਆਣਾ ਵਿਚ ਸਰਕਾਰੀ ਮੁਲਾਜ਼ਮਾਂ ਵਲੋਂ ਸੂਬਾ ਪਧਰੀ ਮੀਟਿੰਗ ਕੀਤੀ ਜਾ ਰਹੀ ਹੈ। ਇਹ ਮੀਟਿੰਗ ਲੁਧਿਆਣਾ ਦੇ ਬਚਤ ਭਵਨ ਵਿਖੇ ਆਯੋਜਿਤ ਕੀਤੀ ਗਈ ਹੈ ਜਿੱਥੇ ਸੂਬਾ ਭਰ ਦੇ ਸਰਕਾਰੀ ਮੁਲਾਜ਼ਮ...

Ad Position 21
No active advertisement
ਅਜੀਤ ਡੈਸਕ 30-08-2026

ਲੁਧਿਆਣਾ, 30 ਅਗਸਤ (ਰੁਪੇਸ਼ ਕੁਮਾਰ) - ਅੱਜ ਲੁਧਿਆਣਾ ਵਿਚ ਸਰਕਾਰੀ ਮੁਲਾਜ਼ਮਾਂ ਵਲੋਂ ਸੂਬਾ ਪਧਰੀ ਮੀਟਿੰਗ ਕੀਤੀ ਜਾ ਰਹੀ ਹੈ। ਇਹ ਮੀਟਿੰਗ ਲੁਧਿਆਣਾ ਦੇ ਬਚਤ ਭਵਨ ਵਿਖੇ ਆਯੋਜਿਤ ਕੀਤੀ ਗਈ ਹੈ ਜਿੱਥੇ ਸੂਬਾ ਭਰ ਦੇ ਸਰਕਾਰੀ ਮੁਲਾਜ਼ਮ ਪਹੁੰਚੇ ਹਨ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਅੱਗੇ ਦੀ ਰਣਨੀਤੀ ਬਣਾ ਰਹੇ ਹਨ। ਮੀਟਿੰਗ ਤੋਂ ਬਾਅਦ ਸੂਬਾ ਸਰਕਾਰ ਖ਼ਿਲਾਫ਼ ਕੋਈ ਵੱਡਾ ਐਲਾਨ ਵੀ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀ 27 ਅਗਸਤ ਨੂੰ ਪੰਜਾਬ ਭਰ ਦੇ ਮੁਲਾਜ਼ਮ ਜਥੇਬੰਦੀਆਂ ਮਹਾਂ ਹੜਤਾਲ 'ਤੇ ਸਨ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਸਵਨਿਧੀ ਯੋਜਨਾ ਦੇ ਲਗਭਗ 46% ਲਾਭਪਾਤਰੀ ਔਰਤਾਂ ਹਨ - ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਬੀ.ਕੇ.ਯੂ. ਏਕਤਾ ਉਗਰਾਹਾਂ ਵਲੋਂ ਡੀਸੀ ਦਫ਼ਤਰਾਂ ਦੇ ਅੱਗੇ ਪੱਕਾ ਮੋਰਚਾ
Ad Position 24