30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 65 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 30 ਅਗਸਤ- ਯੁੱਧ ਨਸ਼ਿਆਂ ਵਿਰੁੱਧ ਦੇ 546 ਦਿਨ ਨਸ਼ਿਆਂ ਵਿਰੁੱਧ...

Ad Position 21
No active advertisement
ਅਜੀਤ ਡੈਸਕ 30-08-2026

ਚੰਡੀਗੜ੍ਹ, 30 ਅਗਸਤ- ਯੁੱਧ ਨਸ਼ਿਆਂ ਵਿਰੁੱਧ ਦੇ 546 ਦਿਨ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਾਰੀ ਰੱਖਦਿਆਂ, ਪੰਜਾਬ ਪੁਲਿਸ ਵਲੋਂ 65 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 731 ਗ੍ਰਾਮ ਹੈਰੋਇਨ, 10 ਕਿਲੋਗ੍ਰਾਮ ਅਫੀਮ, 268 ਕਿਲੋਗ੍ਰਾਮ ਭੁੱਕੀ, 140 ਨਸ਼ੀਲੀਆਂ ਗੋਲੀਆਂ ਅਤੇ 3500 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ।

ਇਸ ਦੇ ਨਾਲ ਹੀ, 6 ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਪੁਨਰਵਾਸ ਇਲਾਜ ਲਈ ਪ੍ਰੇਰਿਤ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਵਲੋਂ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਉਦਘਾਟਨ ਕੀਤਾ ਅਗਲੀ ਖ਼ਬਰ ਪਿੰਡ ਚੱਕ ਮਸ਼ਰੀ ਖਾਂ 'ਚ ਮੁਕੱਦਮਾ ਦਰਜ ਕਰਵਾਉਣ ਵਾਲਾ ਸਾਹਿਬ ਸਿੰਘ ਜ਼ਿੰਦਾ, ਵਿਰੋਧੀ ਧਿਰ ਵਲੋਂ ਮੌਤ ਦਾ ਗਲਤ ਪ੍ਰਚਾਰ:...
Ad Position 24