31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਪੰਜਾਬੀ ਯੂਨੀਵਰਸਿਟੀ ਵਿਦਿਆਰਥੀ ਚੋਣਾਂ: ਐਸ.ਓ.ਆਈ. ਨੇ ਏ.ਬੀ.ਵੀ.ਪੀ. ਦੇ ਪ੍ਰਧਾਨਗੀ ਉਮੀਦਵਾਰ ਨੂੰ ਦਿੱਤਾ ਸਮਰਥਨ

ਚੰਡੀਗੜ੍ਹ, 31 ਅਗਸਤ-ਏ.ਬੀ.ਵੀ.ਪੀ. ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਪ੍ਰੀਸ਼ਦ ਚੋਣਾਂ ਤੋਂ ਪਹਿਲਾਂ, ਐਸ.ਓ.ਆਈ. ਨੇ ਏ.ਬੀ.ਵੀ.ਪੀ.ਦੇ ਪ੍ਰਧਾਨਗੀ ਉਮੀਦਵਾਰ ਅੰਕਿਤ ਬਿਧਾਨ ਨੂੰ ਆਪਣਾ ਸਮਰਥਨ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 31-08-2026

ਚੰਡੀਗੜ੍ਹ, 31 ਅਗਸਤ-ਏ.ਬੀ.ਵੀ.ਪੀ. ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਪ੍ਰੀਸ਼ਦ ਚੋਣਾਂ ਤੋਂ ਪਹਿਲਾਂ, ਐਸ.ਓ.ਆਈ. ਨੇ ਏ.ਬੀ.ਵੀ.ਪੀ.ਦੇ ਪ੍ਰਧਾਨਗੀ ਉਮੀਦਵਾਰ ਅੰਕਿਤ ਬਿਧਾਨ ਨੂੰ ਆਪਣਾ ਸਮਰਥਨ ਦਿੱਤਾ ਹੈ। ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਅਤੇ ਐਸ.ਓ.ਆਈ. (ਭਾਰਤ ਦੇ ਵਿਦਿਆਰਥੀ ਸੰਗਠਨ) ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਇਕ ਗਠਜੋੜ ਬਣਾਇਆ ਹੈ। ਏ.ਬੀ.ਵੀ.ਪੀ. ਭਾਜਪਾ ਦਾ ਵਿਦਿਆਰਥੀ ਵਿੰਗ ਹੈ, ਜਦੋਂ ਕਿ ਐਸ.ਓ.ਆਈ. ਸ਼੍ਰੋਮਣੀ ਅਕਾਲੀ ਦਲ (ਬ) ਦਾ ਵਿਦਿਆਰਥੀ ਵਿੰਗ ਹੈ।

Ad Position 22
No active advertisement
ਪਿਛਲੀ ਖ਼ਬਰ ਮੱਧ ਪ੍ਰਦੇਸ਼ : ਮੰਦਾਕਿਨੀ ਨਦੀ ਦੇ ਵਧਦੇ ਪਾਣੀ ਦੇ ਪੱਧਰ ਕਾਰਨ ਹੜ੍ਹ ਵਰਗੀ ਸਥਿਤੀ ਅਗਲੀ ਖ਼ਬਰ ਸ਼ਹੀਦ ਭਾਈ ਦਿਲਾਵਰ ਸਿੰਘ ਜੈ ਸਿੰਘ ਵਾਲਾ ਦੀ 31ਵੀ ਬਰਸੀ ਸ਼ਰਧਾ ਉਤਸ਼ਾਹ ਸਹਿਤ ਮਨਾਈ
Ad Position 24