ਚੰਡੀਗੜ੍ਹ 31 ਅਗਸਤ - ਆਮ ਆਦਮੀ ਪਾਰਟੀ ਵਲੋਂ ਜਾਰੀ ਪੱਤਰ ਅਨੁਸਾਰ ਪਾਰਟੀ ਦੇ ਵੱਖ-ਵੱਖ ਹਲਕਿਆਂ ਦੇ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਪੰਜਾਬ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਸਾਰੇ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੱਤੀਆਂ।
ਤਾਜ਼ਾ ਖ਼ਬਰਾਂ
Free
'ਆਪ' ਵਲੋਂ ਵੱਖ-ਵੱਖ ਹਲਕਿਆਂ ਦੇ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਪੰਜਾਬ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ ਦਾ ਐਲਾਨ
ਚੰਡੀਗੜ੍ਹ 31 ਅਗਸਤ - ਆਮ ਆਦਮੀ ਪਾਰਟੀ ਵਲੋਂ ਜਾਰੀ ਪੱਤਰ ਅਨੁਸਾਰ ਪਾਰਟੀ ਦੇ ਵੱਖ-ਵੱਖ ਹਲਕਿਆਂ ਦੇ ਬਲਾਕ ਪ੍ਰਧਾਨ ਅਤੇ ਯੂਥ ਵਿੰਗ ਪੰਜਾਬ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ...
ਅਜੀਤ ਡੈਸਕ
31-08-2026