01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਪ੍ਰਦੇਸ਼ ਭਾਜਪਾ ਪ੍ਰਧਾਨ ਐਨ. ਰਾਮਚੰਦਰ ਰਾਓ ਨੂੰ ਤੇਲੰਗਾਨਾ ਪੁਲਿਸ ਨੇ ਲਿਆ ਹਿਰਾਸਤ ਵਿਚ

ਹੈਦਰਾਬਾਦ, 1 ਸਤੰਬਰ - ਪ੍ਰਦੇਸ਼ ਭਾਜਪਾ ਪ੍ਰਧਾਨ ਐਨ. ਰਾਮਚੰਦਰ ਰਾਓ ਨੂੰ ਤੇਲੰਗਾਨਾ ਪੁਲਿਸ ਨੇ ਉਨ੍ਹਾਂ ਦੇ ਘਰ ਤੋਂ ਹਿਰਾਸਤ ਵਿਚ ਲੈ ਲਿਆ ਹੈ। ਉਨ੍ਹਾਂ ਨੂੰ ਕਥਿਤ ਤੌਰ 'ਤੇ ਘਰ ਵਿਚ ਨਜ਼ਰਬੰਦ ਰੱਖਿਆ ਗਿਆ ਸੀ। ਇਸ ਮੌਕੇ ਐਨ. ਰਾਮਚੰਦਰ ਰਾਓ ਨੇ ਕਿਹਾ, "ਮੈਂ ਆਪਣੀ...

Ad Position 21
No active advertisement
ਅਜੀਤ ਡੈਸਕ 01-09-2026

ਹੈਦਰਾਬਾਦ, 1 ਸਤੰਬਰ - ਪ੍ਰਦੇਸ਼ ਭਾਜਪਾ ਪ੍ਰਧਾਨ ਐਨ. ਰਾਮਚੰਦਰ ਰਾਓ ਨੂੰ ਤੇਲੰਗਾਨਾ ਪੁਲਿਸ ਨੇ ਉਨ੍ਹਾਂ ਦੇ ਘਰ ਤੋਂ ਹਿਰਾਸਤ ਵਿਚ ਲੈ ਲਿਆ ਹੈ। ਉਨ੍ਹਾਂ ਨੂੰ ਕਥਿਤ ਤੌਰ 'ਤੇ ਘਰ ਵਿਚ ਨਜ਼ਰਬੰਦ ਰੱਖਿਆ ਗਿਆ ਸੀ। ਇਸ ਮੌਕੇ ਐਨ. ਰਾਮਚੰਦਰ ਰਾਓ ਨੇ ਕਿਹਾ, "ਮੈਂ ਆਪਣੀ ਗ੍ਰਿਫ਼ਤਾਰੀ ਅਤੇ ਨਲਗੋਂਡਾ ਦੀ ਆਪਣੀ ਫੇਰੀ ਨੂੰ ਰੋਕਣ ਦੀ ਨਿੰਦਾ ਕਰਦਾ ਹਾਂ। ਨਲਗੋਂਡਾ ਵਿਚ ਸਾਡੇ ਜ਼ਿਲ੍ਹਾ ਪ੍ਰਧਾਨ 'ਤੇ ਹਮਲਾ ਕੀਤਾ ਗਿਆ ਸੀ, ਅਤੇ ਉਨ੍ਹਾਂ ਦੇ ਘਰ ਦੀ ਲੁੱਟ-ਖੋਹ ਕੀਤੀ ਗਈ ਸੀ। ਮੈਂ ਕਾਂਗਰਸ ਸਰਕਾਰ ਦੇ ਰਵੱਈਏ ਅਤੇ ਕਾਰਵਾਈਆਂ ਦੀ ਸਖ਼ਤ ਨਿੰਦਾ ਕਰਦਾ ਹਾਂ।"

Ad Position 22
No active advertisement
ਪਿਛਲੀ ਖ਼ਬਰ ਹਰਪਾਲ ਸਿੰਘ ਖਡਿਆਲ ਯੂਥ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਦੇ ਇੰਚਾਰਜ ਨਿਯੁਕਤ  ਅਗਲੀ ਖ਼ਬਰ ਵਿਦੇਸ਼ ਮੰਤਰਾਲੇ ਨੇ ਨਿਪਾਲ ਹੜ੍ਹਾਂ ਦੇ ਪੀੜਤਾਂ ਦੇ ਮ੍ਰਿਤਕ ਸਰੀਰਾਂ ਦੀ ਪਛਾਣ ਸੰਬੰਧੀ ਹੋਰ ਜਾਣਕਾਰੀ ਕੀਤੀ ਸਾਂਝੀ
Ad Position 24