01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਫ਼ਿਲਮੀ ਅਦਾਕਾਰਾ ਪ੍ਰੀਤੀ ਸਪਰੂ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਜਾਗਰੂਕਤਾ ਮੁਹਿੰਮ 'ਚ ਕੀਤੀ ਸ਼ਮੂਲੀਅਤ

ਇਯਾਲੀ/ਥਰੀਕੇ (ਲੁਧਿਆਣਾ), 1 ਸਤੰਬਰ (ਮਨਜੀਤ ਸਿੰਘ ਦੁੱਗਰੀ) - ਲੁਧਿਆਣਾ ਦੇ ਪਿੰਡ ਸਨੇਤ ਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਲੁਧਿਆਣਾ ਦੀ ਸਮਾਜ ਸੇਵੀ ਸੰਸਥਾ ਵਲੋਂ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਜਾਗਰੂਕਤਾ ਮੁਹਿੰਮ...

Ad Position 21
No active advertisement
ਅਜੀਤ ਡੈਸਕ 01-09-2026

ਇਯਾਲੀ/ਥਰੀਕੇ (ਲੁਧਿਆਣਾ), 1 ਸਤੰਬਰ (ਮਨਜੀਤ ਸਿੰਘ ਦੁੱਗਰੀ) - ਲੁਧਿਆਣਾ ਦੇ ਪਿੰਡ ਸਨੇਤ ਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਲੁਧਿਆਣਾ ਦੀ ਸਮਾਜ ਸੇਵੀ ਸੰਸਥਾ ਵਲੋਂ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ  ਅਤੇ ਜਾਗਰੂਕਤਾ ਮੁਹਿੰਮ ਨੂੰ ਲੈ ਕੇ ਕਰਵਾਏ ਗਏ ਸੈਮੀਨਾਰ ਦੌਰਾਨ ਪ੍ਰਸਿੱਧ ਫਿਲਮੀ ਅਦਾਕਾਰਾ ਅਤੇ ਸਮਾਜ ਸੇਵੀ ਪ੍ਰੀਤੀ ਸਪਰੂ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਸੰਬੋਧਨ ਦੌਰਾਨ  ਹਰਿਆਣਾ ਸਰਕਾਰ ਦੀ ਤਰਜ਼ 'ਤੇ ਪੰਜਾਬ ਦੇ ਉਭਰਦੇ ਖਿਡਾਰੀਆਂ ਨੂੰ ਹਰ ਤਰ੍ਹਾਂ ਦੀ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਹੋਕਾ ਦਿੱਤਾ।

 

Ad Position 22
No active advertisement
ਪਿਛਲੀ ਖ਼ਬਰ ਕੰਢੀ ਏ.ਪੀ. ਫੀਡਰਾਂ ਨੂੰ 18-20 ਘੰਟੇ ਬਿਜਲੀ ਦੇਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਵਲੋਂ ਹਾਈਵੇ ਜਾਮ ਅਗਲੀ ਖ਼ਬਰ 37 ਸਾਲਾ ਔਰਤ ਦਾ ਚਾਕੂ ਮਾਰ ਕੇ ਕਤਲ
Ad Position 24