01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਮੁੱਖ ਮੰਤਰੀ ਭਗਵੰਤ ਮਾਨ ਵਲੋਂ 'ਖੇਡਾਂ ਵਤਨ ਪੰਜਾਬ ਦੀਆਂ - 2026' ਦੇ ਆਗਾਮੀ ਸੀਜ਼ਨ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ, 1 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, ਅੱਜ 'ਖੇਡਾਂ ਵਤਨ ਪੰਜਾਬ ਦੀਆਂ - 2026' ਦੇ ਆਗਾਮੀ ਸੀਜ਼ਨ ਦੀਆਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ...

Ad Position 21
No active advertisement
ਅਜੀਤ ਡੈਸਕ 01-09-2026

ਚੰਡੀਗੜ੍ਹ, 1 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, ਅੱਜ 'ਖੇਡਾਂ ਵਤਨ ਪੰਜਾਬ ਦੀਆਂ - 2026' ਦੇ ਆਗਾਮੀ ਸੀਜ਼ਨ ਦੀਆਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ...ਸਾਡੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਖੇਡ ਮੈਦਾਨਾਂ ਨਾਲ ਜੋੜਨ ਅਤੇ ਸੂਬੇ ਨੂੰ ਖੇਡਾਂ ਵਿਚ ਮੁੜ ਨੰਬਰ ਵਨ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ... ਇਨ੍ਹਾਂ ਖੇਡਾਂ ਵਿਚ ਜੇਤੂ ਖਿਡਾਰੀਆਂ ਲਈ ਸ਼ਾਨਦਾਰ ਨਕਦ ਇਨਾਮਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ... 
ਮੇਰੀ ਪੰਜਾਬ ਦੇ ਸਾਰੇ ਨੌਜਵਾਨਾਂ ਅਤੇ ਖੇਡ ਪ੍ਰੇਮੀਆਂ ਨੂੰ ਅਪੀਲ ਹੈ ਕਿ ਇਨ੍ਹਾਂ ਖੇਡਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲਵੋ... ਦਿੱਤੇ ਗਏ ਕਿਊ ਆਰ ਕੋਡ (QR Code) ਨੂੰ ਸਕੈਨ ਕਰੋ ਅਤੇ ਅੱਜ ਹੀ ਆਪਣੀ ਰਜਿਸਟ੍ਰੇਸ਼ਨ ਕਰਵਾਓ... ਆਓ ਰਲ ਕੇ ਪੰਜਾਬ ਨੂੰ ਖੇਡਾਂ ਦਾ ਸਿਰਮੌਰ ਬਣਾਈਏ...।

Ad Position 22
No active advertisement
ਪਿਛਲੀ ਖ਼ਬਰ ਨਿਪਾਲ - ਹੜ੍ਹ ਪੀੜਤਾਂ ਨੂੰ ਰਾਹਤ ਵੰਡਣ ਲਈ ਕਾਠਮੰਡੂ ਪਹੁੰਚੇ ਸੋਨੂੰ ਸੂਦ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ 1 ਤੋਂ 7 ਸਤੰਬਰ ਤੱਕ ਲਗਾਏ ਜਾ ਰਹੇ ਧਰਨੇ ਦੀ ਸਟੇਜ ਸ਼ੁਰੂ
Ad Position 24