02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਾਲ-ਦਰ-ਸਾਲ ਵੱਧ ਰਿਹਾ ਪੰਜਾਬ ਦਾ ਮਾਲੀਆ- ਵਿੱਤ ਮੰਤਰੀ ਚੀਮਾ

ਚੰਡੀਗੜ੍ਹ,1 ਅਗਸਤ- ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਮਾਲੀਆ ਸਾਲ-ਦਰ-ਸਾਲ ਵੱਧ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026

ਚੰਡੀਗੜ੍ਹ,1 ਅਗਸਤ- ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਮਾਲੀਆ ਸਾਲ-ਦਰ-ਸਾਲ ਵੱਧ ਰਿਹਾ ਹੈ। ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿਚ 11.84% ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪ੍ਰਮੁੱਖ ਰਾਜਾਂ ਵਿਚ ਐਸ.ਜੀ.ਐਸ.ਟੀ. ਨਕਦ ਮਾਲੀਏ ਵਿਚ ਸਭ ਤੋਂ ਵੱਧ ਵਾਧਾ ਹੋਇਆ ਹੈ। 

18.77% ਐਸ.ਜੀ.ਐਸ.ਟੀ. ਨਕਦ ਵਾਧੇ ਨਾਲ ਪੰਜਾਬ ਪ੍ਰਮੁੱਖ ਰਾਜਾਂ ਵਿਚੋਂ ਮੋਹਰੀ ਹੈ, ਮਾਲੀਆ ਸੰਗ੍ਰਹਿ ਇਕ ਦਿਨ ਵਿਚ ਦੁੱਗਣਾ ਅਤੇ ਰਾਤੋ-ਰਾਤ ਚੌਗੁਣਾ ਹੋ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਮਾਨਦਾਰ ਟੈਕਸਦਾਤਾਵਾਂ ਅਤੇ ਉਸ ਨੂੰ ਸਹੀ ਢੰਗ ਨਾਲ ਲਾਗੂ ਕਰਨ ਵਾਲਿਆਂ ਕਾਰਨ ਅਪ੍ਰੈਲ-ਅਗਸਤ ਦੌਰਾਨ ਪੰਜਾਬ ਦਾ ਕੁੱਲ ਜੀ.ਐਸ.ਟੀ. ਮਾਲੀਆ 17% ਵਧ ਕੇ ₹12,861 ਕਰੋੜ ਰੁਪਏ ਹੋ ਗਿਆ। ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਹਰ ਧੋਖਾਧੜੀ ਵਾਲੇ ਨੈੱਟਵਰਕ ਦਾ ਪਤਾ ਲਗਾਇਆ ਜਾਵੇਗਾ, ਜੀ.ਐਸ.ਟੀ. ਧੋਖਾਧੜੀ ਕਰਨ ਵਾਲੇ ਸਾਵਧਾਨ ਰਹੋ। 

Ad Position 22
No active advertisement
ਪਿਛਲੀ ਖ਼ਬਰ ਈ.ਡੀ. ਨੇ ਦੇਸ਼ ਭਰ ’ਚ 14 ਥਾਵਾਂ ’ਤੇ ਮਾਰੇ ਛਾਪੇ ਅਗਲੀ ਖ਼ਬਰ ਪਠਾਨਕੋਟ ’ਚ ਅੱਜ ਮੀਂਹ, ਪੰਜਾਬ ਦੇ 14 ਜ਼ਿਲ੍ਹਿਆਂ ’ਚ ਅਲਰਟ ਜਾਰੀ
Ad Position 24