ਚੰਡੀਗੜ੍ਹ, 2 ਸਤੰਬਰ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਵਲੋਂ ਖਰੜ ਹਲਕਾ ਵਿਧਾਨ ਸਭਾ ਲਈ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਇੰਚਾਰਜ ਦੀ ਜਿੰਮੇਵਾਰੀ ਸੌਂਪੀ ਗਈ ਹੈ। ਇਹ ਐਲਾਨ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵਲੋਂ ਜਾਰੀ ਇਕ ਪੱਤਰ ਰਾਹੀਂ ਕੀਤਾ ਗਿਆ ਹੈ
ਤਾਜ਼ਾ ਖ਼ਬਰਾਂ
Free
ਪਰਮਿੰਦਰ ਸਿੰਘ ਗੋਲਡੀ ਖਰੜ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਨਿਯੁਕਤ
ਚੰਡੀਗੜ੍ਹ, 2 ਸਤੰਬਰ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਵਲੋਂ ਖਰੜ ਹਲਕਾ ਵਿਧਾਨ ਸਭਾ ਲਈ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਇੰਚਾਰਜ ਦੀ ਜਿੰਮੇਵਾਰੀ ਸੌਂਪੀ ਗਈ ਹੈ। ਇਹ ਐਲਾਨ ਆਮ ਆਦਮੀ ਪਾਰਟੀ ਪੰਜਾਬ...
ਅਜੀਤ ਡੈਸਕ
02-09-2026