02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਐੱਸ.ਐੱਸ.ਪੀ. ਗੁਰਮੀਤ ਸਿੰਘ ਦਾ ਤਬਾਦਲਾ ਹੋਣ 'ਤੇ ਜ਼ਿਲ੍ਹਾ ਪੁਲਿਸ ਮਲੇਰਕੋਟਲਾ ਵਲੋਂ ਨਿੱਘੀ ਵਿਦਾਇਗੀ

ਮਲੇਰਕੋਟਲਾ, 2 ਸਤੰਬਰ (ਮੁਹੰਮਦ ਹਨੀਫ਼ ਥਿੰਦ) -ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਗੁਰਮੀਤ ਸਿੰਘ ਦਾ ਤਬਾਦਲਾ ਮਲੇਰਕੋਟਲਾ ਤੋਂ ਕਪੂਰਥਲਾ ਹੋਣ 'ਤੇ ਅੱਜ ਜ਼ਿਲ੍ਹਾ ਪੁਲਿਸ ਲਾਈਨ ਵਿਖੇ ਉਨ੍ਹਾਂ ਨੂੰ ਪਿਆਰ, ਸਤਿਕਾਰ...

Ad Position 21
repet_subhas-goyals [Copy P29]
ਅਜੀਤ ਡੈਸਕ 02-09-2026

ਮਲੇਰਕੋਟਲਾ, 2 ਸਤੰਬਰ (ਮੁਹੰਮਦ ਹਨੀਫ਼ ਥਿੰਦ) -ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਗੁਰਮੀਤ ਸਿੰਘ ਦਾ ਤਬਾਦਲਾ ਮਲੇਰਕੋਟਲਾ ਤੋਂ ਕਪੂਰਥਲਾ ਹੋਣ 'ਤੇ ਅੱਜ ਜ਼ਿਲ੍ਹਾ ਪੁਲਿਸ ਲਾਈਨ ਵਿਖੇ ਉਨ੍ਹਾਂ ਨੂੰ ਪਿਆਰ, ਸਤਿਕਾਰ ਅਤੇ ਸਨੇਹ ਭਰੀਆਂ ਭਾਵਨਾਵਾਂ ਨਾਲ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ 'ਤੇ ਰਾਜਵਿੰਦਰ ਸਿੰਘ ਰੰਧਾਵਾ ਐਸ.ਪੀ.ਐਚ, ਰਮਨਦੀਪ ਸਿੰਘ ਭੁੱਲਰ ਐਸ.ਪੀ. ਇਨਵੈਸਟੀਗੇਸ਼ਨ ਅਤੇ ਸੁਮਿਤ ਸੂਦ ਡੀ.ਐਸ.ਪੀ. ਸਮੇਤ ਹੋਰ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਉਨ੍ਹਾਂ ਨਾਲ ਬਿਤਾਏ ਯਾਦਗਾਰ ਪਲਾਂ ਨੂੰ ਯਾਦ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਮੀਟਿੰਗ, 30 ਪਿੰਡਾਂ ਦੀਆਂ ਸਾਬਕਾ ਪੰਚਾਇਤਾਂ ਅਤੇ ਸ਼ਾਮਿਲ ਮੁਹਤਬਰਾ ਸਨਮਾਨਿਤ ਅਗਲੀ ਖ਼ਬਰ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਨੇ ਸਵ. ਰਣਜੀਤ ਸਿੰਘ ਵਰਿਆਮ ਨੰਗਲ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
Ad Position 24