02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਨਹੀਂ ਰਹੇ ਬਜ਼ੁਰਗ ਸ਼ਾਇਰ ਸ਼ੰਕਰ ਸਿੰਘ ਪਰਵਾਨਾ

ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ),2 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ) - ਸਾਹਿਤਕ ਹਲਕਿਆਂ ਵਿਚ ਇਹ ਖ਼ਬਰ ਬੜੇ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਪੰਜਾਬੀ ਜ਼ੁਬਾਨ ਦੇ ਨਾਮਵਰ ਬਜ਼ੁਰਗ ਸ਼ਾਇਰ ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਸੀ. ਮੀਤ ਪ੍ਰਧਾਨ ਵਜੋਂ ਸੇਵਾਵਾਂ...

Ad Position 21
repet_subhas-goyals [Copy P29]
ਅਜੀਤ ਡੈਸਕ 02-09-2026

ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ),2 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ) - ਸਾਹਿਤਕ ਹਲਕਿਆਂ ਵਿਚ ਇਹ ਖ਼ਬਰ ਬੜੇ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਪੰਜਾਬੀ ਜ਼ੁਬਾਨ ਦੇ ਨਾਮਵਰ ਬਜ਼ੁਰਗ ਸ਼ਾਇਰ ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਸੀ. ਮੀਤ ਪ੍ਰਧਾਨ ਵਜੋਂ ਸੇਵਾਵਾਂ ਨਿਭਾਉਣ ਵਾਲੇ ਬਜ਼ੁਰਗ ਸ਼ਾਇਰ ਸ਼ੰਕਰ ਸਿੰਘ ਪ੍ਰਵਾਨਾਂ ਅੱਜ ਸਦੀਵੀ ਵਿਛੋੜਾ ਦੇ ਗਏ। ਅੱਜ ਸ਼ਾਮੀ 96 ਸਾਲ ਦੀ ਉਮਰ ਵਿਚ ਉੱਨਾਂ ਨੇ ਅੰਤਿਮ ਸਾਹ ਲਏ ।  ਉੱਨਾਂ ਦਾ ਅੰਤਿਮ ਸੰਸਕਾਰ ਭਲਕੇ 3 ਅਗਸਤ ਨੂੰ ਕਸਬਾ ਖਡੂਰ ਸਾਹਿਬ ਵਿਖੇ ਸਵੇਰੇ 11 ਵਜੇ ਕੀਤਾ ਜਾਵੇਗਾ ।

 

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਵਿਚ ਬੰਦੀ ਨੇ ਆਪਣਾ ਗਲ੍ਹਾ ਵੱਡਿਆ, ਹਾਲਤ ਗੰਭੀਰ ਅਗਲੀ ਖ਼ਬਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਨੇ ਡਬਲ ਡੋਮੀਸਾਈਲ ਵਾਲੇ 25 ਉਮੀਦਵਾਰਾਂ ਦਾ ਐਮਬੀਬੀਐਸ ਦਾਖ਼ਲਾ ਰੋਕਿਆ
Ad Position 24