03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਨਿੱਜੀ ਸਕੂਲਾਂ/ਕਾਲਜਾਂ ਦੇ ਵੈਨ/ ਬੱਸ ਚਾਲਕਾਂ ਵਲੋਂ ਮਹਾਂ ਪੰਚਾਇਤ ਅੱਜ

ਬਠਿੰਡਾ, 3 ਸਤੰਬਰ - ਨਿੱਜੀ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਆਵਾਜਾਈ ਨਾਲ ਜੁੜੇ ਵੈਨ ਤੇ ਬੱਸ ਚਾਲਕਾਂ ਵਲੋਂ ਸੂਬਾ ਸਰਕਾਰ ਦੀਆਂ ਨਵੀਆਂ ਟਰਾਂਸਪੋਰਟ ਨੀਤੀਆਂ ਦੇ ਵਿਰੋਧ ਵਿਚ ਅੱਜ ਬਠਿੰਡਾ ਦੀ ਦਾਣਾ ਮੰਡੀ ਵਿਚ ਸੂਬਾ ਪੱਧਰੀ...

Ad Position 21
repet_subhas-goyals [Copy P29]
ਅਜੀਤ ਡੈਸਕ 03-09-2026

ਬਠਿੰਡਾ, 3 ਸਤੰਬਰ - ਨਿੱਜੀ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਆਵਾਜਾਈ ਨਾਲ ਜੁੜੇ ਵੈਨ ਤੇ ਬੱਸ ਚਾਲਕਾਂ ਵਲੋਂ ਸੂਬਾ ਸਰਕਾਰ ਦੀਆਂ ਨਵੀਆਂ ਟਰਾਂਸਪੋਰਟ ਨੀਤੀਆਂ ਦੇ ਵਿਰੋਧ ਵਿਚ ਅੱਜ ਬਠਿੰਡਾ ਦੀ ਦਾਣਾ ਮੰਡੀ ਵਿਚ ਸੂਬਾ ਪੱਧਰੀ ਮਹਾਂਪੰਚਾਇਤ ਕੀਤੀ ਜਾ ਰਹੀ ਹੈ। ਇਸ ਮਹਾਂਪੰਚਾਇਤ ਵਿਚ ਪੰਜਾਬ ਭਰ ਤੋਂ ਨਿੱਜੀ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਆਵਾਜਾਈ ਨਾਲ ਜੁੜੇ ਵੈਨ ਤੇ ਬੱਸ ਚਾਲਕ ਪਹੁੰਚ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਰਾਤ ਦੇ ਵਿਸ਼ਰਾਮ ਤੋ ਬਾਅਦ ਮੀਰੀ ਪੀਰੀ ਖ਼ਾਲਸਾ ਮਾਰਚ ਜੈਕਾਰਿਆਂ ਦੀ ਗੂੰਜ ਚ ਅਗਲੇ ਪੜਾਅ ਲਈ ਰਵਾਨਾ ਅਗਲੀ ਖ਼ਬਰ ਜਲੰਧਰ ਦੀ ਗੱਦਾ ਫੈਕਟਰੀ ’ਚ ਲੱਗੀ ਭਿਆਨਕ ਅੱਗ
Ad Position 24