03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਰਾਤ ਦੇ ਵਿਸ਼ਰਾਮ ਤੋ ਬਾਅਦ ਮੀਰੀ ਪੀਰੀ ਖ਼ਾਲਸਾ ਮਾਰਚ ਜੈਕਾਰਿਆਂ ਦੀ ਗੂੰਜ ਚ ਅਗਲੇ ਪੜਾਅ ਲਈ ਰਵਾਨਾ

ਸ੍ਰੀ ਚਮਕੌਰ ਸਾਹਿਬ (ਰੂਪਨਗਰ ),3 ਸਤੰਬਰ (ਜਗਮੋਹਣ ਸਿੰਘ ਨਾਰੰਗ) - ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖੀ ਦੇ ਪ੍ਰਚਾਰ ਅਤੇ ਚੜ੍ਹਦੀ ਕਲਾ ਲਈ ਸੁਰੂ ਕੀਤਾ ਮੀਰੀ ਪੀਰੀ ਖ਼ਾਲਸਾ ਯਾਤਰਾ ਜੈਕਾਰਿਆ ਦੀ ਗੂੰਜ ਚ ਅਗਲੇ ਪੜਾਅ ਲਈ...

Ad Position 21
repet_subhas-goyals [Copy P29]
ਅਜੀਤ ਡੈਸਕ 03-09-2026

ਸ੍ਰੀ ਚਮਕੌਰ ਸਾਹਿਬ (ਰੂਪਨਗਰ ),3 ਸਤੰਬਰ (ਜਗਮੋਹਣ ਸਿੰਘ ਨਾਰੰਗ) - ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖੀ ਦੇ ਪ੍ਰਚਾਰ ਅਤੇ ਚੜ੍ਹਦੀ ਕਲਾ ਲਈ ਸੁਰੂ ਕੀਤਾ ਮੀਰੀ ਪੀਰੀ ਖ਼ਾਲਸਾ ਯਾਤਰਾ ਜੈਕਾਰਿਆ ਦੀ ਗੂੰਜ ਚ ਅਗਲੇ ਪੜਾਅ ਲਈ ਰਵਾਨਾ ਹੋਇਆ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਮੌਜੂਦ ਸਨ,ਜਿਨ੍ਹਾਂ ਨਸ਼ਿਆ ਤੇ ਵੱਧ ਰਹੇ ਰੁਝਾਨ ਤੇ ਚਿੰਤਾ ਪ੍ਰਗਟ ਕਰਦਿਆ ਕੌਮ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਦਾ ਸਿੰਘ ਸਜਣ ਦਾ ਸੁਨੇਹਾ ਦਿੱਤਾ।ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋ ਸਲਾਮੀ ਵੀ ਦਿੱਤੀ ਗਈ।ਖ਼ਾਲਸਾ ਮਾਰਚ ਦੀ ਆਰੰਭਤਾ ਤੋਂ ਬਾਅਦ ਸਹਿਰ ਅੰਦਰ ਥਾਂ ਥਾਂ 'ਤੇ ਖ਼ਾਲਸਾ ਮਾਰਚ ਦਾ ਸਵਾਗਤ ਕੀਤਾ ਗਿਆ ਅਤੇ ਸੰਗਤਾ ਵਲੋਂ ਕਈ ਥਾਂਵਾ 'ਤੇ ਲੰਗਰ ਵੀ ਲਗਾਏ ਗਏ।

Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ ਅਗਲੀ ਖ਼ਬਰ ਨਿੱਜੀ ਸਕੂਲਾਂ/ਕਾਲਜਾਂ ਦੇ ਵੈਨ/ ਬੱਸ ਚਾਲਕਾਂ ਵਲੋਂ ਮਹਾਂ ਪੰਚਾਇਤ ਅੱਜ
Ad Position 24